ਘਰਾਂ ਚ ਵੜ੍ਹ ਕੇ ਚੱਕ ਲਿਆਏ ਕੀਮਤੀ ਚੀਜ਼ ਖਾਲਿਸਤਾਨ ਦੀ ਮੰਗ ਕਰਨ ਵਾਲਿਆਂ ਤੇ ਪੁਲਿਸ ਨੇ ਚੁੱਕਿਆ ਡੰਡਾ

By Bneews Mar 5, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਅਜ਼ਾਨਲੇ ਕਾਂਡ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ ਇਹ ਮਾਮਲਾ ਜਲੰਧਰ ਦੇ ਕਰਤਾਰਪੁਰ ਦਾ ਹੈ ਜਿੱਥੇ ਸੋਸ਼ਲ ਮੀਡੀਆ ਤੇ ਦੇਸ਼ ਵਿਰੋਧੀ ਪੋਸਟਾਂ ਪਾਉਣ ਵਾਲੇ ਅਤੇ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੇ ਖਾਲਿਸਤਾਨੀ ਸਮਰਥਕਾਂ ਨੂੰ ਅੱਜ ਪੰਜਾਬ ਪੁਲਿਸ ਨੇ ਗ੍ਰਿ ਫ਼ਤਾਰ ਕਰ ਲਿਆ ਹੈ ਉਨ੍ਹਾਂ ਦੇ ਘਰਾਂ ਚ ਗੁਪਤ ਛਾਪੇਮਾਰੀ ਕੀਤੀ ਗਈ ਜਿਸ ਕਾਰਨ ਆਲਮਪੁਰ ਦੇ ਬਾਗਾ ਦੇ ਰਹਿਣ ਵਾਲੇ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ  ਅਤੇ ਉਨ੍ਹਾਂ ਦੇ ਮੋਬਾਈਲ ਫੋਨ ਜਾਂਚ ਲਈ ਭੇਜੇ ਗਏ ਹਨ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਜੇ ਤੱਕ ਕੋਈ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ ਹੈ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *