ਘਰ ‘ਚ ਵੜ੍ਹ ਗਏ ਬੰਦੇ,ਦੇਖੋ ਦਿਓਰ-ਭਾਬੀ ਦਾ ਕੀ ਕੀਤਾ ਹਾਲ? ਸਵੇਰੇ ਬੂਹਾ ਖੋਲ੍ਹਣ ‘ਤੇ ਕੰਬ ਗਿਆ ਪਿੰਡ

By Bneews Jan 12, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਨਸਾ ਵਿਚ ਦੋਹਰੇ ਕਤਲ ਦੀ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਬਜ਼ੁਰਗ ਔਰਤ ਅਤੇ ਇਕ ਬਜ਼ੁਰਗ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਕਤ ਵਾਰਦਾਤ ਮਾਨਸਾ ਦੇ ਪਿੰਡ ਅਹਿਮਦਪੁਰ ਵਿਚ ਵਾਪਰੀ। ਇਹ ਦੋਵੇਂ ਬਜ਼ੁਰਗ ਗੁਆਂਢੀ ਸਨ ਅਤੇ ਰਿਸ਼ਤੇ ਵਿਚ ਦਿਓਰ-ਭਰਜਾਈ ਲੱਗਦੇ ਸਨ। ਫਿਲਹਾਲ ਇਸ ਮਾਮਲੇ ਵਿਚ ਥਾਣਾ ਸਿਟੀ ਬੁਢਲਾਡਾ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਵਿਚਦੋਹਰੇ ਕਤਲ ਦੀ ਵਾਰਦਾਤ ਨਾਲ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕਾਂ ਦੀ ਪਛਾਣ ਅਨੁਸਾਰ ਜੰਗੀਰ ਸਿੰਘ (62) ਅਤੇ ਰਣਜੀਤ ਕੌਰ (60) ਵਾਸੀ ਅਹਿਮਦਪੁਰ ਵਜੋਂ ਹੋਈ ਹੈ ਅਤੇ ਦੋਵੇਂ ਰਿਸ਼ਤੇ ਵਿਚ ਦਿਓਰ-ਭਰਜਾਈ ਸਨ। ਅਜੇ ਤੱਕ ਮਾਮਲੇ ਵਿਚ ਕੁਝ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਕਤਲ ਕਿਉਂ ਕੀਤਾ ਗਿਆ ਹੈ। ਫਿਲਹਾਲ ਥਾਣਾ ਸਿਟੀ ਬੁਢਲਾਡਾ ਪੁਲਸ ਨੇ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ  ਭੇਜ ਦਿੱਤੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *