ਘਰ ਦੀ ਮਜਬੂਰੀ ਨੇ ਬਨਾਤੀ ਪਿੰਕੀ ਤੋਂ ਪਿੰਕੀ ਉਸਤਾਦ 14 ਸਾਲ ਮਾਸੂਮ ..ਅੱਜ ਬੋਲਦਾ ਨਾਮ punjab ਚ

By Bneews Dec 21, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਦੋਂ ਵਕਤ ਦੀ ਮਾਰ ਪੈਂਦੀ ਹੈ ਤਾਂ ਮਜ਼ਬੂਰੀਆਂ ਦੇ ਵਸ ਪਿਆ ਇੰਨਸਾਨ ਕੋਈ ਵੀਕੰਮ ਕਰਨ ਲਈ ਤਿਆਰ ਹੋ ਜਾਂਦਾ ਹੈ ਪਰ ਬਾਅਦ ਦੇ ਵਿੱਚ ਉਹੀ ਕੰਮ ਉਸਦੀ ਜ਼ਿੰਦਗੀ ਬਦਲਕੇ ਰੱਖ ਦਿੰਦੇ ਹਨ ਜੀ ਹਾਂ ਅੱਜ ਤੁਹਾਨੂੰ ਇਕ ਅਜਿਹੀ ਕੁੜੀ ਦੀ ਹੱਡ ਬੀਤੀ ਸੁਣਾਉਣ ਜਾ ਰਹੇ ਹਾਂ ਜੋ ਕੀ ਕਿਸੇ ਫਿਲਮ ਕਹਾਣੀ ਦੇ ਸੀਨ ਤੋਂ ਘੱਟ ਨਹੀਂ ਤਸਵੀਰਾਂ ਚ ਨਜ਼ਰ 14 ਸਾਲਾਂ ਦੀ ਪਿੰਕੀ ਐਜਿਸਦੇ ਪਿਤਾ ਦੀ ਹਾਦਸੇ ਚ ਬਾਹ ਟੁੱਟਣ ਤੋਂ ਬਾਅਦ ਘਰ ਵਿੱਚ ਗਰੀਬੀ ਛਾ ਗਈ ਤੇ ਘਰਦਾ ਗੁਜ਼ਾਰਾ ਕਰਨਾ ਵੀ ਬੜਾ ਮੁਸ਼ਕਿਲ ਹੋ ਚੁੱਕਿਆ ਸੀ ਫਿਰ ਕਰੋ ਜਾਂ ਮਰੋ ਵਾਲੀ ਸਥਿਤੀ ਚ ਹੋਏ ਪਿੰਕੀ ਨੇ

ਇਕ ਦੁਕਾਨ ਤੇ ਕੰਮ ਕਰਨ ਦਾ ਫੈਸਲਾ ਕੀਤਾ ਤੇ ਪਿੰਕੀ ਦੀ ਸਖਤ ਮਿਹਨਤ ਇਕ ਦਿਨ ਰੰਗ ਲਿਆਈ ਹੁਣ ਪਿੰਕੀ ਇਕ ਚੰਗੀ lcd ਮਕੈਨਿਕ ਬਣ ਚੁੱਕੀ ਐ ਤੇ ਲੋਕ ਹੁਣ ਪਿੰਕੀ ਉਸਤਾਦ ਉਸਤਾਦ ਕਹਿੰਦੇ ਹਨ ਪਿੰਕੀ ਦੇ ਉਸਤਾਦ ਰਮੇਸ਼ ਨੇ ਦੱਸਿਆ ਕੀ ਉਹ ਪੜ੍ਹਾਈ ਦੇ ਨਾਲ ਨਾਲ ਦੁਕਾਨ ਤੇ ਆਕੇ ਕੰਮ ਵੀ ਕਰਦੀ ਐ ਸੋ ਪਿੰਕੀ ਨੇ ਕਮਾਲ ਕਰ ਦਿੱਤੀ ਤੁਹਾਡੇ ਕੀ ਵਿਚਾਰ ਨੇ ਪਿੰਕੀ ਬਾਰੇ ਆਪਣੀ ਰਾਏ ਜ਼ਰੂਰ ਸਾਂਝੀ ਕਰਿਓ ਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *