ਚਲਦੀ ਸਕੂਲ ਬੱਸ ਨੂੰ ਲੱਗੀ ਭਿਆ/ਨਕ ਅੱਗ ! ਡ੍ਰਾਈਵਰ ਨੇ ਬਚਾਈ ਆਪਣੀ ਜਾਨ, ਪਰ ਸੜ ਕੇ ਸੁਆਹ ਹੋਈ ਨਵੀਂ ਬੱਸ

By Bneews Jan 19, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਲੁਧਿਆਣਾ ਦੇ ਲਾਡੋਵਾਲ ਨਜ਼ਦੀਕ ਇੱਕ ਵੱਡਾ ਹਾਦਸਾ ਹੋਇਆ ਹੈ, ਜਿੱਥੇ ਇੱਕ ਚੱਲਦੀ ਸਕੂਲ ਬੱਸ ਨੂੰ ਅਚਾਨਕ ਅੱਗ ਲੱਗ ਗਈ। ਜਿਸ ਨਾਲ ਬੱਸ ਚਾਲਕ ਤੇ ਉਸ ਦਾ ਸਾਥੀ ਬਾਲ-ਬਾਲ ਬਚੇ ਹਨ। ਦੱਸਿਆ ਜਾ ਰਿਹਾ ਹੈ ਕਿ

ਬੱਸ ਚਾਲਕ ਤੇ ਉਸਦੇ ਸਾਥੀ ਨੇ ਬੱਸ ਵਿੱਚੋਂ ਛਾਲ ਮਾਰ ਕੇ ਜਾਨ ਬਚਾਈ ਗਈ ਹੈ।ਬੱਸ ਵਿੱਚ ਕੋਈ ਬੱਚੇ ਨਹੀਂ ਸਨ। ਇਹ ਬਿਲਕੁਲ ਨਵੀਂ ਬੱਸ ਸੀ, ਜੋ ਬੱਸ ਦੇ ਮਾਲਕ ਵੱਲੋਂ ਮੱਧ ਪ੍ਰਦੇਸ਼ ਤੋਂ ਖਰੀਦ ਕੇ ਜੰਮੂ ਕਸ਼ਮੀਰ ਲਿਜਾਂਦੀ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਲਾਡੋਵਾਲ ਟੋਲ ਪਲਾਜ਼ਾ ਨਜ਼ਦੀਕ ਪਹੁੰਚੇ ਤਾਂ ਅਚਾਨਕ ਹੀ ਬੱਸ ਦੇ ਬੈਰਿੰਗ ਦੇ ਕੋਲ ਸ਼ੋਰਟ ਸਰਕਿਟ ਹੋਈ ਅਤੇ ਬੱਸ ਨੂੰ ਅੱਗ ਲੱਗ ਗਈ। ਅੱਗ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਪੂਰੀ ਬੱਸ ਜਲ ਕੇ ਸੁਆਹ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *