ਚਲਾਨ ਕੱਟਣ ਨੂੰ ਲੈ ਆਟੋ ਵਾਲੇ ਬਾਬੇ ਦਾ ਟ੍ਰੈਫਿਕ ਪੁਲਿਸ ਨਾਲ ਪਿਆ ਪੇਚਾ ! ਦੇਖੋ ਕਿਵੇਂ ਪੁਲਿਸ ਵਾਲੇ ਦੀ ਕੀਤੀ ਝਾੜ-ਝੰਬ

By Bneews Sep 2, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਇਹ ਤਸਵੀਰਾਂ ਬਠਿੰਡਾ ਸ਼ਹਿਰ ਦੀਆਂ ਨੇ ਜਿੱਥੇ ਪੁਲਿਸ ਵੱਲੋਂ ਰੌਂਗ ਸਾਇਡ ਖੜ੍ਹੇ ਵਾਹਨਾਂ ਦੇ ਚਲਾਣ ਕੱਟੇ ਜਾ ਰਹੇ ਸੀ

ਪਰ ਉੱਥੇ ਹੀ ਇਕ ਆਟੋ ਵਾਲੇ ਨੌਜਵਾਨ ਦਾ ਪੁਲਿਸ ਦੇ ਨਾਲ ਪੇਚਾ ਪੈ ਜਾਂਦਾ ਹੈ ਜਿਸਤੋਂ ਬਾਅਦ ਨੌਜਵਾਨ ਨੇ ਕਿਹਾ ਕਿ ਪੁਲਿਸ ਹਫਤਾ ਵਸੂਲ ਦੀ ਹੈ ਜਿਹੜੇ ਨਹੀਂ ਹਫਤਾ ਦਿੰਦੇ ਉਨ੍ਹਾਂ ਦੇ ਚਲਾਣ ਕੱਟ ਦਿੰਦੀ ਐ ਜਿਸਤੋਂ ਬਾਅਦ ਪੁਲਿਸ ਅਤੇ ਨੌਜਵਾਨ ਵਿਚਕਾਰ ਤਿੱਖੀ ਬਹਿਸਬਾਜੀ ਹੋ ਜਾਂਦੀ ਹੈ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ ਕੋਈ ਸਾਬਤ ਕਰ ਦੇਵੇ ਕਿ ਪੁਲਿਸ ਹਫਤਾ ਲੈਂਦੀ ਹੈ ਤਾਂ ਹਫਤਾ ਲੈਣ ਵਾਲੇ ਮੁਲਾਜ਼ਮ ਤੇ ਕਾਰਵਾਈ ਕੀਤੀ ਜਾਵੇਗੀ ਨੌਜਵਾਨ ਵੱਲੋਂ ਲਗਾਏ ਇਲਜ਼ਾਮ ਨੂੰ ਪੁਲਿਸ ਨੇ ਸਿਰੇ ਤੋਂ ਨਕਾਰ ਦਿੱਤਾ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *