ਚਾਚਾ ਭਤੀਜਾ ਵੇਚਦੇ ਸੀ ਨਸ਼ਾ ਹੁਣ ਲੱਗੇ ਪੁਲਿਸ ਦੇ ਹੱਥ

By Bneews Jan 9, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅੰਮ੍ਰਿਤਸਰ ਪੁਲਿਸ ਨੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 3 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਅਨੁਸਾਰ ਬੀਤੇ ਦਿਨ 19 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਉਕਤ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਇਹ ਹੋਰ ਹੈਰੋਇਨ ਬਰਾਮਦ ਹੋਈ ਹੈ ਅਤੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਫੜੇ ਗਏ ਦੋਵੇਂ ਦੋਸ਼ੀ ਚਾਚਾ-ਭਤੀਜਾ ਹਨ ਅਤੇ ਪਿਛਲੇ 2 ਸਾਲਾਂ ਤੋਂ ਇਹ ਕੰਮ ਕਰ ਰਹੇ ਹਨ। ਅਮਰੀਕਾ ਸਥਿਤ ਇਕ ਸਮੱਗਲਰ ਇਸ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ। ਦੋਸ਼ੀਆਂ ਕੋਲੋਂ ਹੋਰ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ= ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *