ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਮਾਨਸਾ ਵਿੱਚ ਮੰਗਲਵਾਰ ਨੂੰ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਵਿੰਦਰ ਸਿੰਘ (28) ਵਾਸੀ ਵਾਟਰ ਵਰਕਸ ਰੋਡ ਮਾਨਸਾ ਵਜੋਂ ਹੋਈ ਹੈ। ਮ੍ਰਿਤਕ ਘਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਮੁਤਾਬਕ ਉਕਤ ਨੌਜਵਾਨ ਪਿਛਲੇ ਛੇ ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ। ਜਿਸ ਨੇ ਸ਼ਰਾਬ ਪੀ ਕੇ ਆਪਣੀ ਜ਼ਮੀਨ ਵੀ ਵੇਚ ਦਿੱਤੀ ਸੀ। ਮ੍ਰਿਤਕ ਦੀ ਭੈਣ ਪ੍ਰਭਦੀਪ ਕੌਰ ਨੇ ਦੱਸਿਆ ਕਿ ਪਰਮਿੰਦਰ ਉਸ ਦਾ ਇਕਲੌਤਾ ਭਰਾ ਸੀ। ਜੋ ਕਿ ਸਰਕਾਰੀ ਨੌਕਰੀ ਕਰਦਾ ਸੀ ਅਤੇ ਨਸ਼ੇ ਕਾਰਨ ਉਸਨੇ ਆਪਣੀ ਜ਼ਮੀਨ-ਜਾਇਦਾਦ ਵੀ ਵੇਚ ਦਿੱਤੀ ਸੀ। ਆਪਣੇ ਨਸ਼ੇ ਦੀ ਪੂਰਤੀ ਲਈ ਉਹ ਉਨ੍ਹਾਂ ਦੀ ਕੁੱਟਮਾਰ ਵੀ ਕਰਦਾ ਸੀ। ਉਨ੍ਹਾਂ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ।
ਪਰ ਪੁਲਿਸ ਵੱਲੋਂ ਉਕਤ ਵਿਅਕਤੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਸ ਨੇ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਤੋਂ ਬਾਅਦ ਉਸ ਨੂੰ ਮਾਨਸਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਪਰ ਪਟਿਆਲੇ ਵਿੱਚ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਸਪਤਾਲ ਦਾ ਸਮੁੱਚਾ ਸਟਾਫ਼ ਹੜਤਾਲ ’ਤੇ ਸੀ ਅਤੇ ਉਨ੍ਹਾਂ ਨਾਲ ਹਸਪਤਾਲ ਵਿੱਚ ਦੁਰਵਿਵਹਾਰ ਕੀਤਾ ਗਿਆ। ਉਸ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੇ ਭਰਾ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ