ਚੱਲਦੀ ਟਰੇਨ ‘ਚ ਹੋਈ ਡਕੈਤੀ, ਵਿਰੋਧ ਕਰਨ ‘ਤੇ ਸਵਾਰੀਆਂ ਨਾਲ ਹੋਈ ਦੱਬ ਕੇ ਕੁੱਟਮਾਰ

By Bneews Sep 25, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਝਾਰਖੰਡ ਵਿੱਚ ਸੰਬਲਪੁਰ-ਜੰਮੂ ਤਵੀ ਐਕਸਪ੍ਰੈਸ ਵਿੱਚ ਲੁੱਟ ਦੀ ਵਾਰਦਾਤ ਹੋਈ ਹੈ। ਇਹ ਘਟਨਾ ਸ਼ਨੀਵਾਰ ਰਾਤ ਕਰੀਬ 11.30 ਵਜੇ ਵਾਪਰੀ, ਜਦੋਂ 10-12 ਅਪਰਾਧੀ ਰੇਲਗੱਡੀ ਦੀ ਸਲੀਪਰ ਬੋਗੀ ‘ਚ ਜਿਵੇਂ ਹੀ ਲਾਤੇਹਾਰ ਸਟੇਸ਼ਨ ਪਾਰ ਕਰਦੇ ਹੋਏ ਦਾਖਲ ਹੋਏ। ਦੋਸ਼ੀਆਂ ਨੇ ਯਾਤਰੀਆਂ ਤੋਂ 10 ਲੱਖ ਰੁਪਏ ਦੀ ਨਕਦੀ ਅਤੇ ਗਹਿਣੇ ਲੁੱਟ ਲਏ।

ਇਸ ਦੌਰਾਨ ਦੋਸ਼ੀਆਂ ਨੇ 8-10 ਰਾਊਂਡ ਫਾਇਰ ਵੀ ਕੀਤੇ। ਪੁਲਿਸ ਨੇ ਦੋ ਖੋਲ ਵੀ ਬਰਾਮਦ ਕੀਤੇ ਹਨ। ਇਸ ਘਟਨਾ ਵਿੱਚ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਘਟਨਾ ਛੀਪਦੋਹਰ ਦੀ ਦੱਸੀ ਜਾ ਰਹੀ ਹੈ। ਯਾਤਰੀਆਂ ਦਾ ਹਸਪਤਾਲ ਵਿੱਚ ਇਲਾਜ ਕੀਤਾ ਗਿਆ। ਡਾਲਟਨਗੰਜ ਸਟੇਸ਼ਨ ‘ਤੇ ਪਹੁੰਚਣ ਤੋਂ ਬਾਅਦ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਟਰੇਨ ਕਰੀਬ 3.39 ਵਜੇ ਡਾਲਟਨਗੰਜ ਸਟੇਸ਼ਨ ਤੋਂ ਰਵਾਨਾ ਹੋਈ। ਕਰੀਬ 2.30 ਵਜੇ ਘੰਟਾ ਟਰੇਨ ਸਟੇਸ਼ਨ ‘ਤੇ ਰੁਕੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *