ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸਿਵਲ ਲਾਈਨ ਥਾਣਾ ਬਟਾਲਾ ਵਿੱਚ ਮਾਹੌਲ ਗਰਮਾ ਗਰਮੀ ਦਾ ਉਸ ਵੇਲੇ ਬਣ ਗਿਆ, ਜਦੋਂ ਬਟਾਲਾ ਦੇ ਰਾਜਾ ਪੈਲੇਸ ਵਿੱਚ ਪਹੁੰਚੀ ਬਰਾਤ ਦਾ ਲੜਕੀ ਵਾਲਿਆਂ ਵਲੋਂ ਸਵਾਗਤ ਕਰਨ ਤੋਂ ਬਾਅਦ ਮੁੰਦਰੀ ਅਤੇ ਦਾਜ ਨੂੰ ਲੈਕੇ ਦੋਵਾਂ ਧਿਰਾਂ ਦਰਮਿਆਨ ਕਲੇਸ਼ ਪੈ ਗਿਆ। ਦੋਵੇ ਧਿਰਾਂ ਵਿਆਹ ਦੀਆਂ ਰਸਮਾਂ ਵਿਚੇ ਛੱਡ ਕੇ ਦੁਲਹਨ ਅਤੇ ਦੁਲਹੇ ਸਮੇਤ ਥਾਣੇ ਪਹੁੰਚ ਗਈਆਂ।ਇਸ ਮੌਕੇ ਦੁਲਹਨ ਦੀ ਮਾਤਾ ਅਤੇ ਦੁਲਹਨ ਨੇ ਦੱਸਿਆ ਕਿ ਦੁਲਹਨ ਅਤੇ ਦੁਲਹੇ ਦੀ ਲਵ ਮੈਰਿਜ ਸੀ। ਦੁਲਹੇ ਵਾਲੇ ਬਰਾਤ ਲੈ ਕੇ ਪੈਲੇਸ ਪਹੁੰਚੇ ਸੀ ਤਾਂ ਕ੍ਰਿਸਚਨ ਭਾਈਚਾਰੇ ਵਲੋਂ ਦੁਲਹਨ ਨੂੰ ਮੁੰਦਰੀ
ਪਾਉਣੀ ਹੁੰਦੀ ਹੈ ਪਰ ਦੁਲਹੇ ਵਾਲੇ ਲੜਕੀ ਨੂੰ ਪਾਉਣ ਲਈ ਮੁੰਦਰੀ ਨਹੀਂ ਲੈ ਕੇ ਆਏ। ਉਤੋਂ ਦੁਲਹਨ ਵਾਲਿਆਂ ਕੋਲੋਂ ਮੋਟਰਸਾਈਕਲ ਸਮੇਤ ਹੋਰ ਦਹੇਜ ਦੀ ਮੰਗ ਕਰਨ ਲੱਗ ਪਏ। ਜਿਸ ਤੋਂ ਬਾਅਦ ਦੋਵਾਂ ਧਿਰਾਂ ਦਰਮਿਆਨ ਕਲੇਸ਼ ਵੱਧ ਗਿਆ।ਲੜਕੀ ਅਤੇ ਉਸਦੀ ਮਾਤਾ ਨੇ ਕਿਹਾ ਕਿ ਉਹ ਵਿਆਹ ਵੀ ਲੜਕੇ ਵਾਲਿਆਂ ਮੁਤਾਬਿਕ ਹੀ ਕਰ ਰਹੇ ਸੀ। ਪੈਲੇਸ ਵੀ ਲੜਕੇ ਦੇ ਕਹਿਣ ‘ਤੇ ਹੀ ਬੁੱਕ ਕਰਵਾਇਆ ਸੀ, ਪਰ ਅੱਜ ਲੜਕੇ ਦੇ ਤੇਵਰ ਹੀ ਅਲਗ ਦਿਖਾਈ ਦੇ ਰਹੇ ਸਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ