ਜਲੰਧਰ ਦੇ ਪਾਸ਼ ਇਲਾਕੇ ‘ਚ ਇਕ ਘਰ ‘ਚ ਲੱਗੀ ਅੱ.ਗ, ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਅੱ.ਗ ‘ਤੇ ਪਾਇਆ ਕਾਬੂ

By Bneews Dec 29, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੇ ਗ੍ਰੀਨ ਮਾਡਲ ਟਾਊਨ ‘ਚ ਬੁੱਧਵਾਰ ਸਵੇਰੇ ਇਕ ਘਰ ਨੂੰ ਅੱਗ ਲੱਗ ਗਈ। ਜਦੋਂ ਘਰ ਨੂੰ ਅੱਗ ਲੱਗੀ ਤਾਂ ਪਰਿਵਾਰ ਦੇ 6 ਮੈਂਬਰ ਮੌਜੂਦ ਸਨ, ਜਿਸ ਵਿੱਚ ਔਰਤਾਂ, ਬੱਚੇ ਅਤੇ ਮਰਦ ਵੀ ਸ਼ਾਮਲ ਸਨ। ਕਮਰੇ ‘ਚ ਅੱਗ ਲੱਗੀ ਵੇਖ ਕੇ ਪਰਿਵਾਰਕ ਮੈਂਬਰ ਤੁਰੰਤ ਘਰ ਤੋਂ ਬਾਹਰ ਆ ਗਏ ਅਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਰਜਿੰਦਰ ਕੁਮਾਰ ਸਹੋਤਾ ਨੇ ਦੱਸਿਆ ਕਿ ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ

ਦੋ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ, ਜਿਸ ‘ਚ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਘਰ ‘ਚ ਪਿਆ ਫਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।
ਪੀੜਤ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਦੇ ਮੁੰਡੇ ਨੇ ਕਮਰੇ ਵਿਚ ਅੱਗ ਲੱਗੀ ਵੇਖੀ, ਜਿਸ ਤੋਂ ਬਾਅਦ ਸਾਰੇ ਘਰੋਂ ਚਲੇ ਗਏ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ। ਅੱਗ ਲੱਗਣ ਨਾਲ ਕਿਸੇ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਘਰ ਦਾ ਸਾਮਾਨ ਸੜ ਜਾਣ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *