ਜੀਜੇ ਨੇ ਵੱਢਿਆ ਸਾਲੇ ਦਾ ਕੰਨ, ਸੜਕ ‘ਤੇ ਪਿਆ ਚੀਕ-ਚਿਹਾੜਾ, ਦੇਖੋ ਤਸਵੀਰਾਂ

By Bneews Oct 26, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ mਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿੱਚ ਮਾਹੌਲ ਗਰਮਾਇਆ ਹੋਇਆ ਹੈ, ਜਿੱਥੇ ਐਮਰਜੈਂਸੀ ਵਾਰਡ ਜੰਗ ਦਾ ਮੈਦਾਨ ਬਣ ਗਿਆ। ਦਰਅਸਲ ਐਮਰਜੈਂਸੀ ਵਾਰਡ ‘ਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ ਸੀ। ਪੀੜਤਾ ਨੇ ਦੱਸਿਆ ਕਿ ਜੀਜੇ ਨੇ ਸਾਲੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਾਦਸੇ ‘ਚ ਨੌਜਵਾਨ ਦੇ ਕੰਨਾਂ ‘ਚੋਂ ਕਾਫੀ ਖੂਨ ਵਹਿ ਰਿਹਾ ਸੀ। ਪੀੜਤਾ ਨੇ ਦੱਸਿਆ ਕਿ ਉਸ ਦੇ ਪਤੀ ਨੇ ਉਸ ਦੇ ਭਰਾ ‘ਤੇ ਹਮਲਾ ਕੀਤਾ ਸੀ, ਇਹ ਮਾਮਲਾ ਬਸਤੀ ਪੀਰਦਾਦ ਦਾ ਹੈ।

ਪਤਨੀ ਆਪਣੇ ਪਤੀ ‘ਤੇ ਦੋਸ਼ ਲਾਉਂਦੀ ਹੋਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਗਈ। ਇਸ ਦੌਰਾਨ ਪੀੜਤਾ ਨੇ ਦਿਨੇਸ਼ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਜਿਸ ਤੋਂ ਬਾਅਦ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਮਾਹੌਲ ਗਰਮ ਹੋ ਗਿਆ। ਇਸ ਦੌਰਾਨ ਸਿਵਲ ਹਸਪਤਾਲ ‘ਚ ਮੌਜੂਦ ਪੁਲਿਸ ਦੇ ਸਾਹਮਣੇ ਐਮਰਜੈਂਸੀ ਵਾਰਡ ‘ਚ ਮਹਿਲਾ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ। ਜਿਸ ਤੋਂ ਬਾਅਦ ਐਮਰਜੈਂਸੀ ਵਾਰਡ ‘ਚ ਹੰਗਾਮਾ ਹੁੰਦਾ ਦੇਖ ਪੁਲਿਸ ਨੇ ਦੋਵਾਂ ਧਿਰਾਂ ਨੂੰ ਵਾਰਡ ‘ਚੋਂ ਬਾਹਰ ਕੱਢ ਦਿੱਤਾ ਅਤੇ ਮਾਹੌਲ ਨੂੰ ਸ਼ਾਂਤ ਕਰਵਾਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *