ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਆਪਣੇ ਸੁਨਹਿਰੀ ਭਵਿੱਖ ਦੇ ਵਾਸਤੇ ਲਗਾਤਾਰ ਜਹਾਜ਼ਾਂ ਦੇ ਜਹਾਜ ਭਰ ਭਰ ਕੇ ਵਿਦੇਸ਼ਾਂ ਚ ਪਹੁੰਚ ਰਹੇ ਪੰਜਾਬੀ ਕਈ ਤਾਂ ਉੱਥੇ ਜਾ ਕੇ ਸੈੱਟ ਹੋ ਜਾਂਦੇ ਨੇ ਪਰ ਕਈ ਅਜਿਹੇ ਕਸੂਤੇ ਫਸ ਜਾਂਦੇ ਨੇ ਕਿ ਪਿੱਛੇ ਪਰਿਵਾਰ ਫਿਰ ਸਮਾਜ ਸੇਵੀਆਂ ਤੇ ਸਰਕਾਰਾਂ ਨੂੰ ਗੁਹਾਰ ਲਗਾਉਂਦੇ ਨੇ, ਤਾਜਵਾ ਮਾਮਲਾ ਮਾਛੀਵਾਡ਼ਾ ਦੀ ਇੰਦਰਾ ਕਾਲੋਨੀ ਤੋਂ ਸਾਹਮਣੇ ਆਇਆ ਜਿੱਥੇ ਦਾ ਨੌਜਵਾਨ ਮਨਪ੍ਰੀਤ ਸਿੰਘ ਰੋਜ਼ਗਾਰ ਲਈ ਦੁਬਈ ਗਿਆ ਸੀ ਅਤੇ ਉੱਥੇ ਪਿਛਲੇ 2 ਸਾਲ ਤੋਂ ਜੇਲ੍ਹ ਵਿਚ ਬੰਦ ਹੈ ਜਿਸ ’ਤੇ ਵਿਧਵਾ ਮਾਂ ਨੇ ਆਪਣੇ ਪੁੱਤਰ ਨੂੰ ਬਚਾਉਣ ਲਈ ਸਰਕਾਰ ਤੇ ਸਮਾਜ ਸੇਵੀ ਐੱਸ.ਪੀ. ਸਿੰਘ
ਓਬਰਾਏ ਅੱਗੇ ਗੁਹਾਰ ਲਗਾਈ ਹੈ।ਵਿਧਵਾ ਮਾਂ ਪਰਮਜੀਤ ਕੌਰ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਪੁੱਤਰ ਮਨਪ੍ਰੀਤ ਸਿੰਘ ਰੋਜ਼ਗਾਰ ਤੇ ਆਪਣੇ ਚੰਗੇ ਭਵਿੱਖ ਲਈ 2019 ਵਿਚ ਦੁਬਈ ਗਿਆ ਸੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਥੇ ਇੱਕ ਕੰਪਨੀ ਵਿਚ ਕੰਮ ਰਿਹਾ ਸੀ ਜਿੱਥੇ ਕਿ ਉਸਦੀ ਸੁਪਰਵਾਈਜ਼ਰ ਨਾਲ ਤਕਰਾਰ ਹੋ ਗਈ ਅਤੇ ਉੱਥੋਂ ਨੌਕਰੀ ਛੱਡ ਕਿਸੇ ਹੋਰ ਲਡ਼ਕਿਆਂ ਨਾਲ ਕਮਰਿਆਂ ਵਿਚ ਰਹਿਣ ਲੱਗ ਪਿਆ ਸੀ। ਮਾਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਇਹ ਆਪਣੇ ਨਵੇਂ ਦੋਸਤਾਂ ਨਾਲ ਕਮਰੇ ਵਿਚ ਰਹਿ ਰਿਹਾ ਸੀ ਕਿ ਉੱਥੇ ਪੁਲਸ ਨੇ ਛਾਪੇਮਾਰੀ ਕਰ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ