ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਪਟਿਆਲਾ ਦੇ ਆਨੰਦ ਨਗਰ ਤ੍ਰਿਪੜੀ ਇਲਾਕੇ ਵਿੱਚ ਇੱਕ ਬਾਈਕ ਸਵਾਰ ਵਿਅਕਤੀ ਨੇ ਇੱਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ। ਘਟਨਾ ਦੀ ਸੀਸੀਟੀਵੀ ਫੁਟੇਜ ਵਾਇਰਲ ਹੋਈ ਸੀ। ਜਦੋ ਇਹ ਵੀਡੀਓ ਪੁਲਿਸ ਕੋਲ ਪੁੱਜੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚ ਗਏ। ਘਟਨਾ 9 ਜਨਵਰੀ ਨੂੰ ਦੁਪਹਿਰ ਸਮੇਂ ਦੀ ਦੱਸੀ ਜਾ ਰਹੀ ਹੈ। ਜਦੋਂ ਇਕ ਬਜ਼ੁਰਗ ਔਰਤ ਪੈਦਲ ਇਕੱਲੀ ਇਲਾਕੇ ਵਿਚੋਂ ਲੰਘ ਰਹੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਬਜ਼ੁਰਗ ਔਰਤ ਸੁਰਿੰਦਰ ਕੌਰ ਨੇ ਦੱਸਿਆ ਕਿ ਉਹ ਘਰੇਲੂ ਸਾਮਾਨ ਲੈ ਕੇ ਇਲਾਕੇ ਵਿੱਚੋਂ
ਲੰਘ ਰਹੀ ਸੀ। ਇੱਕ ਬਾਈਕ ਸਵਾਰ ਨੌਜਵਾਨ ਉਨ੍ਹਾਂ ਨੂੰ ਪਾਰ ਕਰਕੇ ਅੱਗੇ ਚਲਾ ਗਿਆ। ਕੁਝ ਹੀ ਸਕਿੰਟਾਂ ਵਿੱਚ ਬਾਈਕ ਸਵਾਰ ਵਾਪਸ ਆਇਆ ਅਤੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਲੈ ਗਿਆ। ਬਜ਼ੁਰਗ ਔਰਤ ਨੇ ਕਾਫੀ ਰੌਲਾ ਪਾਇਆ ਪਰ ਆਸ-ਪਾਸ ਘਰ ਹੋਣ ਦੇ ਬਾਵਜੂਦ ਕੋਈ ਬਾਹਰ ਨਾ ਆਇਆ ਅਤੇ ਲੁਟੇਰਾ ਮੌਕੇ ਤੋਂ ਫਰਾਰ ਹੋ ਗਿਆ।ਤ੍ਰਿਪੜੀ ਥਾਣੇ ਦੇ SHO ਪ੍ਰਦੀਪ ਬਾਜਵਾ ਨੇ ਦੱਸਿਆ ਕਿ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਕਰ ਰਹੀ ਹੈ। ਸੁਰਿੰਦਰ ਕੌਰ ਨਾਂ ਦੀ ਇਸ 60 ਸਾਲਾ ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ