ਅੰਮ੍ਰਿਤਸਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 4 ਹ ਮਲਾਵਰਾਂ ਨੇ ਇਕ 3 ਸਾਲਾਂ ਮਾਸੂਮ ਧੀ ਦੇ ਸਾਹਮਣੇ ਉਸ ਦੇ ਪਿਓ ਦਾ ਗੋ ਲੀਆਂ ਮਾਰ ਕੇ ਕ ਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਾਮਸ਼ਰਨ ਵਾਸੀ ਜੰਡਿਆਲਾ ਗੁਰੂ ਗਊਸ਼ਾਲਾ ਰੋਡ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਇਸ ਵਾਰਦਾਤ ਦੌਰਾਨ ਮ੍ਰਿਤਕ ਦੇ ਆਪਣੀ ਧੀ ਦੀ ਜਾਨ ਬਚਾਉਣ ਲਈ ਉਸ ਨੂੰ ਕਾਰ ਦੇ ਹੇਠਾਂ ਬਿਠਾ ਦਿੱਤਾ ਸੀ। ਘਟਨਾ ਦੀ ਸੂਚਨਾ ਮਿਲਣ ‘ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੀ ਪਤਨੀ ਮਨੀ ਨੇ ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਤੀ ਰਾਮਸ਼ਰਨ ਮਜ਼ਦੂਰੀ ਦਾ ਕੰਮ ਕਰਦਾ ਸੀ। ਰਾਤ ਦੇ ਸਮੇਂ ਉਹ ਆਪਣੀ ਮਾਸੂਮ ਧੀ ਨਾਲ ਆਪਣੇ ਭਰਾ ਸਤਪਾਲ ਸਿੰਘ ਦੇ ਘਰ ਗਿਆ ਹੋਇਆ ਸੀ। ਉਹ ਆਪਣੀ ਜੈਨ ਕਾਰ ਵਿੱਚ ਜਦੋਂ ਘਰ ਵਾਪਸ ਆਇਆ ਤਾਂ ਉਸ ਨੇ ਆਵਾਜ਼ ਸੁਣ ਕੇ ਦਰਵਾਜ਼ਾ ਖੋਲ੍ਹਿਆ। ਉਸੇ ਸਮੇਂ 4 ਹ ਮਲਾਵਰ, ਜੋ 2 ਮੋਟਰਸਾਈਕਲਾਂ ‘ਤੇ ਸਵਾਰ ਸਨ, ਉਸ ਦੇ ਪਤੀ ਦੀ ਕਾਰ ਦਾ ਪਿੱਛਾ ਕਰਦੇ ਹੋਏ ਆ ਗਏ। ਉਹਨਾਂ ਨੇ ਆਉਂਦੇ ਸਾਰ ਰਾਮਸ਼ਰਨ ‘ਤੇ ਗੋ ਲੀਆਂ ਚਲਾ ਦਿੱਤੀਆਂ। ਜ਼ਖ਼ਮੀ ਹਾਲਤ ਵਿੱਚ ਉਸ ਦੇ ਪਤੀ ਨੇ ਧੀ ਨੂੰ ਬਚਾਉਣ ਲਈ ਕਾਰ ਦੇ ਅੰਦਰ ਲੰਮੀ ਪਾ ਦਿੱਤਾ, ਜਿਸ ਨਾਲ ਉਸ ਦੀ ਜਾਨ ਬੱਚ ਗਈ।
ਪਤਨੀ ਨੇ ਦੱਸਿਆ ਕਿ ਗੋ ਲੀਆਂ ਦੀ ਆਵਾਜ਼ ਸੁਣ ਕੇ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਹ ਮਲਾਵਰ ਭੱਜ ਗਏ। ਜ਼ਖ਼ਮੀ ਹਾਲਤ ਵਿੱਚ ਜਦੋਂ ਉਹ ਰਾਮਸ਼ਰਨ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ ਤਾਂ ਉਸ ਦੀ ਮੌਤ ਹੋ ਗਈ। ਮ੍ਰਿਤਕ ਰਾਮਸ਼ਰਨ ਦੀ ਪਤਨੀ ਮਨੀ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਪਤੀ ਦਾ ਕ ਤਲ ਕਿਸੇ ਖੁਦਕਬਾਜ਼ੀ ਨੂੰ ਲੈ ਕੇ ਕੀਤਾ ਗਿਆ ਹੈ। ਘਟਨਾ ਸਥਾਨ ‘ਤੇ ਮੌਜੂਦ ਪੁਲਸ ਨੇ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਹ ਮਲਾਵਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ