ਟਰਾਲੇ ‘ਤੇ ਇਨੋਵਾ ਦੀ ਟੱਕਰ, 2 ਵਿਅਕਤੀਆਂ ਦੀ ਹੋਈ ਮੌ/ਤ

By Bneews Dec 21, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿੱਲੀ-ਅੰਬਾਲਾ-ਅੰਮ੍ਰਿਤਸਰ ਹਾਈਵੇਅ ‘ਤੇ ਸਰਹੰਦ ਬਾਈਪਾਸ ਨੇੜੇ ਬਣੇ ਢਾਬਿਆਂ ਅੱਗੇ, ਟਰਾਲਾ ਖੜ੍ਹੇ ਹੋਣ ਕਾਰਨ ਅੰਬਾਲਾ ਤੋਂ ਆ ਰਹੀ ਇੱਕ ਕਾਰ, ਜਿਸਦੀ ਦੇਰ ਰਾਤ ਜ਼ਬਰਦਸਤ ਟੱਕਰ ਕਾਰਨ ਕਾਰ ਬਿਲਕੁਲ ਚੱਕਣਾ-ਚੂਰ ਹੋ ਗਈ ਅਤੇ ਸੜਕ ਦੇ ਦੂਸਰੇ ਪਾਸੇ ਜਾ ਡਿੱਗੀ। ਇਨੋਵਾ ਕਾਰ ਦਾ ਸਮਾਨ, ਸਾਰਾ ਸੜਕ ‘ਤੇ ਖਿੰਡ ਗਿਆ।ਇਸ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿੰਨਾਂ ਨੂੰ ਰਾਜਪੁਰਾ ਪੁਲਿਸ ਨੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਅਤੇ ਅਤੇ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।ਮ੍ਰਿਤਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ।

ਕਰੇਨ ਦੀ ਮਦਦ ਨਾਲ ਕਾਰ ਨੂੰ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਤੋਂ ਪਾਸੇ ਹਟਾਇਆ ਗਿਆ ਅਤੇ ਆਵਾਜਾਈ ਬਹਾਲ ਕੀਤੀ ਗਈ। ਪਰ ਸਭ ਤੋਂ ਵੱਡੀ ਗਲਤੀ ਹੈ ਕਿ ਦਿੱਲੀ ਨੈਸ਼ਨਲ-ਹਾਈਵੇਅ ‘ਤੇ ਢਾਬਿਆਂ ਦੇ ਅੱਗੇ, ਟਰਾਲੇ ਖੜ੍ਹੇ ਕਰਕੇ ਟਰੱਕ ਡਰਾਈਵਰ ਰੋਟੀ ਖਾਣ ਚਲੇ ਜਾਂਦੇ ਹਨ ਅਤੇ ਕੋਈ ਰਿਫਲੈਕਟਰ ਵਗੈਰਾ ਵੀ ਨਹੀਂ ਚਲਾਉਂਦੇ ਤਾਂ ਕਿ ਕਿਸੇ ਨੂੰ ਪਹਿਚਾਣ ਹੋ ਸਕੇ ਕਿ ਅੱਗੇ ਗੱਡੀ ਖੜ੍ਹ ਹੈ। ਇਹ ਨਿੱਕੀ ਲਾਪਰਵਾਹੀ ਕਈ ਲੋਕਾਂ ਦੀ ਜਾਨ ਲੈ ਲੈਂਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *