ਟਰੱਕ ਲੈ ਕੇ ਅਮਰੀਕਾ ਗਿਆ ਸੀ ਪੰਜਾਬੀ ਨੌਜਵਾਨ, ਸੜਕ ਹਾਦਸੇ ‘ਚ ਗਈ ਜਾਨ

By Bneews Nov 15, 2023

ਕੈਨੇਡਾ, ਅਮਰੀਕਾ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਦੱਸ ਦਈਏ ਕਿ ਕੈਨੇਡਾ ਵਿੱਚ ਰਹਿੰਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਟੈਕਸਾਸ ਵਿਖੇ ਵਾਪਰੇ ਹਾਦਸੇ ਦੌਰਾਨ ਬਹੁਤ ਹੀ ਦਰਦਨਾਕ ਮੌਤ ਹੋਈ ਹੈ। ਇਹ ਨੌਜਵਾਨ ਪੰਜਾਬ ਦੇ ਕੋਟਕਪੂਰਾ ਦੇ ਪਿੰਡ ਢੀਮਾਂ ਵਾਲੀ ਦਾ ਰਹਿਣ ਹੈ।ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਦਿਓਲ (26) ਵਜੋਂ ਹਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੈਕਸਾਸ ਵਿਖੇ ਟਰਾਲੇ ਦੇ ਵਾਪਰੇ ਭਿਆਨਕ ਹਾਦਸੇ ਦੌਰਾਨ ਪਰਮਪ੍ਰੀਤ ਸਿੰਘ ਦੀ ਦਰਦਨਾਕ ਮੌਤ ਹੋ ਗਈ ਅਤੇ ਉਸਦਾ ਇੱਕ

ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ (ਮਾਨਸਾ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਪਰਮਪ੍ਰੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਅਜੇ ਅਣਵਿਆਹਿਆ ਸੀ।ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਪਿੰਡ ਠੀਕਰੀਵਾਲਾ ਦੇ ਹੋਣਹਾਰ ਭਤੀਜੇ ਅਤੇ ਅਮਨਿੰਦਰ ਸਿੰਘ ਰਿੰਕੂ ਦੇ ਹੋਣਹਾਰ ਸਮਾਜ ਸੇਵੀ ਗੁਰਸ਼ਰਨ ਸਿੰਘ ਟੱਲੇਵਾਲੀਆ ਦਾ ਕੈਨੇਡਾ ਦੇ ਸ਼ਹਿਰ ਕੈਲਗਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮ੍ਰਿਤਕ ਅਮਨਿੰਦਰ ਸਿੰਘ ਦੇ ਪਿਤਾ ਸਾਬਕਾ ਫੌਜੀ ਸਤਿੰਦਰ ਸਿੰਘ, ਮਾਮਾ ਗੁਰਸ਼ਰਨ ਸਿੰਘ ਅਤੇ ਮਾਸੀ ਮਹਿੰਦਰ ਕੌਰ ਨੇ ਦੱਸਿਆ ਕਿ ਉਹ 2018 ਵਿੱਚ ਵਿਆਹ ਕਰਵਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੀ.ਆਰ ਰਾਹੀਂ ਕੈਨੇਡਾ ਗਿਆ ਸੀ ਪਰ ਉਸ ਦੀ ਅਚਾਨਕ ਮੌਤ ਦੀ ਖਬਰ ਸੁਣ ਕੇ ਉਨ੍ਹਾਂ ਦੇ ਸਿਰ ’ਤੇ ਪਹਾੜ ਟੁੱਟ ਗਿਆ। ਪਰਿਵਾਰ ’ਤੇ ਸੋਗ ਦੀ ਲਹਿਰ ਦੌੜ ਗਈ। ਹਾਲ ਹੀ ਵਿੱਚ ਉਨ੍ਹਾਂ ਨੂੰ ਫੋਨ ’ਤੇ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਅਮਨਿੰਦਰ ਸਿੰਘ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *