ਟਰੱਕ ਹੇਠਾਂ ਆਉਣ ਕਰਕੇ ਮਾਂ-ਧੀ ਦੀ ਦਰਦਨਾਕ ਮੌ ਤ

By Bneews Dec 27, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਦੇ ਹਰਦੋਛੰਨੀ ਬਾਈਪਾਸ ਚੌਂਕ ’ਚ ਇਕ ਟਰਾਲੇ ਦੀ ਟੱਕਰ ਨਾਲ ਈ-ਰਿਕਸ਼ਾ ‘ਤੇ ਸਵਾਰ ਮਾਂ-ਧੀ ਦੀ ਮੌਤ ਹੋ ਗਈ। ਜਦਕਿ ਉਨਾਂ ਦਾ ਇਕ ਛੋਟਾ ਬੱਚਾ ਵਾਲ-ਵਾਲ ਬਚ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲਵਲੀ ਪਤਨੀ ਸੁਖਵਿੰਦਰ ਮਸੀਹ ਵਾਸੀ ਕਾਲਾਨੰਗਲ ਆਪਣੀ 4 ਸਾਲਾਂ ਦੀ ਧੀ ਸ਼ਹਿਨਾਜ ਅਤੇ ਇਕ ਛੋਟੇ ਬੱਚੇ ਦੇ ਨਾਲ ਆਪਣੇ ਪਿੰਡ ਤੋਂ ਈ-ਰਿਕਸ਼ਾ ‘ਤੇ ਸਵਾਰ ਹੋ ਕੇ ਗੁਰਦਾਸਪੁਰ ਨੂੰ ਆ ਰਹੀ ਸੀ। ਜਦ ਉਹ ਗੁਰਦਾਸਪੁਰ ਦੇ ਹਰਦੋਛੰਨੀ ਰੋਡ ’ਤੇ ਪੈਂਦੇ ਬਾਈਪਾਸ ਚੌਂਕ ’ਚ ਪਹੁੰਚੇ ਤਾਂ ਉਨ੍ਹਾਂ ਦੀ ਨਬੀਪੁਰ ਬਾਈਪਾਸ ਤੋਂ ਆ ਰਹੇ ਇਕ ਬਜ਼ਰੀ

ਨਾਲ ਭਰੇ ਟਰਾਲੇ ਨਾਲ ਟੱਕਰ ਹੋ ਗਈ। ਜਿਸ ਕਾਰਨ ਈ-ਰਿਕਸ਼ਾ ‘ਤੇ ਸਵਾਰ ਲਵਲੀ ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ ਉਸ ਦੀ ਕੁੜੀ ਸ਼ਹਿਨਾਜ ਨੂੰ ਗੰਭੀਰ ਹਾਲਤ ਵਿਚ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ। ਇਸ ਘਟਨਾ ’ਚ ਉਨ੍ਹਾਂ ਦਾ ਇਕ ਛੋਟਾ ਬੱਚਾ ਵਾਲ-ਵਾਲ ਬਚ ਗਿਆ। ਦੂਜੇ ਪਾਸੇ ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਸਦਰ ਪੁਲਸ ਸਟੇਸ਼ਨ ਤੋਂ ਇੰਚਾਰਜ਼ ਅਮਨਦੀਪ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ ‘ਤੇ ਪਹੁੰਚ ਗਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਪੋਸਟਮਾਰਟਮ ਦੇ ਲਈ ਭੇਜ ਦਿੱਤਾ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *