ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਉਸ ਵੇਲੇ ਦਰਦਨਾਕ ਹਾਦਸਾ ਹੋ ਗਿਆ ਜਦੋਂ ਦੋ ਬੱਚੇ ਟਿਉਵਿਸ਼ਨ ਪੜ੍ ਕੇ ਘਰ ਵਾਪਸ ਆ ਰਹੇ ਸਨ ਅਤੇ ਉਸ ਨੂੰ ਬਸ ਵੱਲੋਂ ਪਿੱਛੋਂ ਟੱਕਰ ਮਾਰ ਕੇ ਇੱਕ ਨੌਜਵਾਨ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰ ਮੌਕੇ ਤੇ ਪਹੁੰਚੇ ਅਤੇ ਉਹਨਾਂ ਵੱਲੋਂ ਬਸ ਮਾਲਕ ਦੇ ਖਿਲਾਫ ਅਤੇ ਬੱਸ ਡਰਾਈਵਰ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਉੱਥੇ ਹੀ ਚਸ਼ਮਦੀਦਾਂ ਦਾ ਮੰਨਿਆ ਜਾਵੇ ਤਾਂ ਇਹ ਦੋਵੇਂ ਬੱਚੇ ਸੜਕ ਦੇ ਕਿਨਾਰੇ ਜਾ ਰਹੇ ਸਨ ਅਤੇ ਬਸ ਵੱਲੋਂ ਉਹਨਾਂ ਨੂੰ ਟੱਕਰ ਮਾਰੀ ਗਈ ਜਿਸ ਤੋਂ ਬਾਅਦ ਇਸੇ ਟੱਕਰ ਦੇ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਉਮਰ 17 ਤੋਂ 18 ਸਾਲ ਦੱਸੀ ਜਾ ਰਹੀ ਹੈ ਉਥੇ ਹੀ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਦੀ ਗੱਲ ਕਰ ਰਹੀ ਹੈ।
VO: ਦੇਰ ਰਾਤ ਅੰਮ੍ਰਿਤਸਰ ਦੇ ਬਟਾਲਾ ਰੋਡ ਦੇ ਉੱਪਰ ਐਕਟੀਵਾ ਦਾ ਅਤੇ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ ਐਕਸੀਡੈਂਟ ਦੌਰਾਨ 16 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਟਿਊਸ਼ਨ ਪੜ੍ਹ ਕੇ ਘਰ ਆ ਰਹੇ ਭੈਣ ਭਰਾ ਜੋ ਕਿ ਬਸ ਨਾਲ ਟਕਰਾ ਗਏ ਇਸ ਦੌਰਾਨ 16 ਸਾਲ ਦੇ ਪ੍ਰਭਜੀਤ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਉਸਦੀ ਭੈਣ ਗੰਭੀਰ ਰੂਪ ਵਿੱਚ ਜਖਮੀ ਹੋ ਗਈ ਅਤੇ ਇਸ ਦੌਰਾਨ ਮੌਕੇ ਤੇ ਹੀ ਬੱਸ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ ਅਤੇ ਰਾਹਗੀਰਾਂ ਦੀ ਮਦਦ ਦੇ ਨਾਲ ਜਖਮੀ
\ਲੜਕੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿੱਚ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਉੱਥੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਹੁਣ ਬੁਰਾ ਹਾਲ ਹੈ ਅਤੇ ਪਰਿਵਾਰਿਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਉੱਥੇ ਹੀ ਮੌਕੇ ਤੇ ਮੌਜੂਦ ਰਾਹਗੀਰਾਂ ਦਾ ਕਹਿਣਾ ਹੈ ਕਿ ਚਾਰ ਘੰਟੇ ਪਹਿਲਾਂ ਵੱਸਦਾ ਅਤੇ ਐਕਟੀਵਾ ਦਾ ਐਕਸੀਡੈਂਟ ਹੋਇਆ ਹੈ ਅਤੇ ਚਾਰ ਘੰਟੇ ਤੋਂ ਨਾ ਤਾਂ ਕੋਈ ਪੁਲਿਸ ਇਥੇ ਪਹੁੰਚੀ ਅਤੇ ਨਾ ਹੀ ਕੋਈ ਐਂਬੂਲੈਂਸ ਪਹੁੰਚੀ ਅਤੇ ਪੁਲਿਸ ਵੀ ਚਾਰ ਘੰਟੇ ਲੇਟ ਇੱਥੇ ਪਹੁੰਚੀ ਹੈ। ਅਤੇ ਬੱਸ ਚਾਲਕ ਵੀ ਮੌਕੇ ਦਾ ਫਾਇਦਾ ਚੱਕਦਾ ਹੋਇਆ ਬੱਸ ਛੱਡ ਕੇ ਫਰਾਰ ਹੋ ਗਿਆ।
ਦੂਜੇ ਪਾਸੇ ਘਟਨਾ ਸਥਾਨ ਤੇ ਪਹੁੰਚੇ ਥਾਣਾ ਸਦਰ ਦੀ ਪੁਲਿਸ ਸਟੇਸ਼ਨ ਦੇ ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਦੋ ਬੱਚੇ ਟਿਊਸ਼ਨ ਤੋਂ ਪੜ੍ਹ ਕੇ ਆ ਰਹੇ ਸੀ ਜਿਨਾਂ ਦਾ ਕਿ ਬੱਸ ਦੇ ਨਾਲ ਐਕਸੀਡੈਂਟ ਹੋ ਗਿਆ ਜਿਸ ਵਿੱਚ ਕਿ ਇੱਕ ਬੱਚੇ ਦੀ ਮੌਤ ਹੋਈ ਹੈ ਅਤੇ ਫਿਲਹਾਲ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹ ਅਤੇ ਉਸ ਤੋਂ ਬਾਅਦ ਕਾਨੂੰਨ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ