ਡਾਕਟਰ ਦੀ ਲਿਖੀ ਹਰ ਦਿਵਾਈ ਮਿਲ ਰਹੀ ਹਸਪਤਾਲ ‘ਚੋਂ, ਮਰੀਜ਼ਾਂ ਨੇ ਲਿਆ ਸੁੱਖ ਦਾ ਸਾਹ

By Bneews Feb 1, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਚੋਣਾਂ ਵੇਲੇ ਆਮ ਆਦਮੀ ਪਾਰਟੀ ਵੱਲੋਂ ਹਵਾਲਾ ਦਿੱਤਾ ਗਿਆ ਸੀ ਕਿ ਜੇਕਰ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਵਿਚ ਸਿਹਤ ਸਹੂਲਤਾਂ ਅਤੇ ਪੜ੍ਹਾਈ ਨੂੰ ਨਵੇਂ ਸਿਖਰਾਂ ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਵਿੱਚ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਬਣੇ ਦੋ ਸਾਲ ਦਾ ਸਮਾਂ ਹੋ ਚੱਲਿਆ ਹੈ ਅਤੇ ਸਰਕਾਰ ਵੱਲੋਂ ਇਸ ਪਾਸੇ ਪਹਿਲ ਵੀ ਕੀਤੀ ਜਾ ਰਹੀ ਹੈ, ਜਿਸ ਦੇ ਚਲਦੇ ਪੜਾਈ ਦਾ ਪੱਧਰ ਉੱਪਰ ਚੁੱਕਣ ਲਈ ਸਕੂਲ ਆਫ ਐਮਇੰਨਸ ਦੀ ਸਥਾਪਨਾ ਕੀਤੀ ਗਈ

ਹੈ।ਉੱਥੇ ਹੀ ਸਿਹਤ ਸਹੂਲਤਾਂ ਨੂੰ ਬਿਹਤਰ ਕਰਨ ਦੇ ਲਈ ਨਵੇਂ-ਨਵੇਂ ਕਦਮ ਚੁਕੇ ਜਾ ਰਹੇ ਹਨ। ਜੇਕਰ ਗੱਲ ਪਠਾਨਕੋਟ ਦੀ ਕਰੀਏ ਤਾਂ ਸਿਵਿਲ ਹਸਪਤਾਲ ਪਠਾਨਕੋਟ ਨੂੰ ਅਪਗਰੇਡ ਕਰਨ ਦੇ ਲਈ ਸਰਕਾਰ ਵੱਲੋਂ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦੇ ਜਿੱਥੇ ਸਰਕਾਰੀ ਹਸਪਤਾਲ ਦੇ ਵਿੱਚ ਨਵੀਂ ਮਸ਼ੀਨਰੀ ਲਿਆਂਦੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਹੁਣ ਸਰਕਾਰੀ ਹਸਪਤਾਲ ਦੀ ਡਿਸਪੈਂਸਰੀ ਦੇ ਵਿੱਚ ਨਵੀਆਂ ਦਵਾਈਆਂ ਵੀ ਦਾਖਲ ਕੀਤੀਆਂ ਗਈਆਂ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਦਵਾਈ ਦੇ ਲਈ ਖਜਲ ਖੁਆਰ ਨਾ ਹੋਣਾ ਪਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *