ਕਲਕੱਤਾ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਸੀ ਕਿ ਜੇਕਰ ਕਿਸੇ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ 6 ਘੰਟਿਆਂ ਦੇ ਅੰਦਰ ਪੁਲਿਸ ਕੇਸ ਦਰਜ ਕਰੇ। ਪਰ ਪ੍ਰਸ਼ਾਸਨ ਨੇ ਕਲਕੱਤਾ ਦੀ ਘਟਨਾ ਤੋਂ ਬਾਅਦ ਕੋਈ ਸਬਕ ਨਹੀਂ ਲਿਆ ਜਿਸ ਦੇ ਚਲਦੇ ਦੋ ਸਤੰਬਰ ਦੇਰ ਰਾਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਫਿਰ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ।
ਜਿੱਥੇ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਹੋਨ ਸਮੇ ਡਾਕਟਰ ਨੇ ਭੱਜ ਕੇ ਬਚਾਈ ਆਪਣੀ ਜਾਨ ਇਸ ਸਮੇਂ ਮਹਿਲਾ ਡਾਕਟਰ ਪੂਰੀ ਡਰੀ ਹੋਈ ਹੈ ਤੇ ਉਸਨੇ ਆਪਣੀ ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ।ਇਸ ਮੌਕੇ ਏਸੀਪੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੋ ਸਤੰਬਰ ਰਾਤ ਨੂੰ ਇੱਕ ਮਹਿਲਾ ਆਪਣੀ ਡਿਊਟੀ ਕਰਕੇ ਹੋਸਟਲ ਵਿੱਚ ਜਾ ਰਹੀ ਸੀ ਇੱਕ ਮੋਟਰ ਸਾਈਕਲ ਸਵਾਰ ਨੌਜਵਾਨ
ਜੋਕਿ ਖੋਹ ਕਰਨ ਦੀ ਨੀਅਤ ਦੇ ਨਾਲ ਆਈਆ ਸੀ ਉਸ ਵਲੋ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਜੀ ਦੀ ਸਾਰੀ ਸੀਸੀਟੀਵੀ ਵੀਡੀਓ ਸਾਹਮਣੇ ਆ ਗਈ ਹੈ। ਉਹਨਾਂ ਕਿਹਾ ਕਿ ਇਹ ਛੇੜ ਛਾੜ ਦਾ ਕੋਈ ਮਾਮਲਾ ਨਹੀਂ ਹੈ। ਇਹ ਲੁੱਟਦੀ ਨੀਅਤ ਦਾ ਮਾਮਲਾ ਸੀ ਜਿੱਥੇ ਚਲਦੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ