ਡਿਪੂ ਹੋਲਡਰ ਨੇ ਮੇਰੇ ਨਾਲ ਗਲਤ ਗੱਲ ਕੀਤੀ ਦਰਅਸਲ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਡੀ ਡਵੀਜ਼ਨ ਥਾਣੇ ਦੇ ਬਾਹਰ ਵਾਲਮੀਕਿ ਸਮਾਜ ਦੇ ਨਾਂ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਦੋਸ਼ ਹੈ ਕਿ ਜਦੋਂ ਸਾਡੀ ਭੈਣ ਹਨੀ ਕਣਕ ਲੈਣ ਡਿਪੂ ਜਾਂਦੀ ਹੈ ਤਾਂ ਡਿਪੂ ਹੋਲਡਰ ਨੇ ਉਸ ਤੇ ਨਸਲੀ ਟਿੱਪਣੀਆਂ ਕੀਤੀਆਂ ਜਿਸ ਤੇ ਪੁਲਸ ਕੋਈ ਕਾਰਵਾਈ ਨਹੀਂ ਕਰ ਰਹੀ ਇਸ ਲਈ ਅੱਜ ਸਾਨੂੰ ਵਿਰੋਧ ਕਰਨਾ ਪਿਆ
ਨਵਲ ਕਪੂਰ ਨੇ ਮੇਰੇ ਅਤੇ ਮੇਰੇ ਭਾਈਚਾਰੇ ਤੇ ਬਹੁਤ ਗੰਦੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਜਾਤੀਵਾਦੀ ਸ਼ਬਦਾਂ ਦੀ ਵਰਤੋਂ ਵੀ ਕੀਤੀ ਇਸ ਮੌਕੇ ਪੁਲਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਸ਼ਿਕਾਇਤ ਮਿਲੀ ਸੀ ਤੇ ਅਸੀਂ ਇਸ ਦੀ ਜਾਂਚ ਕਰ ਰਹੇ ਹਾਂ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ ਫਿਲਹਾਲ ਵਾਲਮੀਕਿ ਸਮਾਜ ਪੁਲਸ ਪ੍ਰਸ਼ਾਸਨ ਤੋਂ ਡਿਪੂ ਹੋਲਡਰ ਖਿਲਾਫ ਬਣਦੀ ਕਾਰਵਾਈ ਦੀ ਮੰਗ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਸਾਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ