ਤਬਾਹੀ ਛੱਡ ਗਏ ਹੜ੍ਹ ਕਿਸਾਨਾਂ ਦੇ ਖੇਤ ਤਾਂ ਉਜਾੜੇ ਘਰ ਵੀ ਕਰਤੇ ਤਬਾਹ

By Bneews Jul 22, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ ਹੈ। ਜਿੱਥੇ ਲੋਕਾਂ ਦੇ ਘਰ ਢਹਿ-ਢੇਰੀ ਹੋ ਗਏ ਹਨ, ਉੱਥੇ ਹੀ ਕਿਸਾਨਾਂ ਦੇ ਖੇਤਾਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ।  ਬੰਨ੍ਹ ‘ਚ ਦਰਾਰ ਪੈਣ ਕਾਰਨ ਪੰਜਾਬ ਤੇ ਹਰਿਆਣਾ ਨਾਲ ਲੱਗਦੇ ਪਿੰਡਾਂ ਦੀ ਤਬਾਹੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਇੱਥੇ ਕਾਫੀ ਹਫੜਾ-ਦਫੜੀ ਮਚੀ ਹੋਈ ਹੈ।

ਦਰਾੜ ਦੇ ਪਾਣੀ ਨੇ ਜਿੱਥੇ ਹਜ਼ਾਰਾਂ ਏਕੜ ਫਸਲ ਤਬਾਹ ਕਰ ਦਿੱਤੀ ਹੈ, ਉਥੇ ਹੀ ਇਹ ਪਿੰਡ ਚ ਦਾਖਲ ਹੋ ਗਿਆ ਹੈ। ਕੁਝ ਘਰਾਂ ਅਤੇ ਗਲੀਆਂ ਦੇ ਸਾਹਮਣੇ ਆਰਜ਼ੀ ਬੰਨ੍ਹ ਬਣਾ ਕੇ ਪਾਣੀ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ, ਪਰ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਲਗਾਤਾਰ ਹੋ ਰਹੀ ਬਾਰਸ਼ ਤੋਂ ਬਾਅਦ ਘਰ ਤੇ ਖੇਤ ਪਾਣੀ ‘ਚ ਡੁੱਬ ਗਏ ਹਨ।ਪਿੰਡ ਵੀ ਹੜ੍ਹ ਨਾਲ ਪ੍ਰਭਾਵਿਤ ਹੋਇਆ ਹੈ। ਝੋਨੇ ਦੀ ਫਸਲ ਹੜ੍ਹ ਦੇ ਪਾਣੀ ਵਿਚ ਡੁੱਬ ਗਈ ਹੈ ਅਤੇ ਪਿੰਡ ਦੀ ਮੁੱਖ ਸੜਕ ‘ਤੇ ਲਗਭਗ ਚਾਰ ਫੁੱਟ ਪਾਣੀ ਇਕੱਠਾ ਹੋ ਗਿਆ ਹੈ।ਪਿੰਡ ਦੇ ਕਿਸਾਨਆਪਣੇ ਖੇਤਾਂ ਦੀ ਚਿੰਤਾ ਕਰਨ ਲੱਗ ਪਿਆ ਅਤੇ ਖੇਤ ਦੇਖਣ ਚਲਾ ਗਿਆ। ਪਰ ਜਦੋਂ ਉਸ ਨੇ ਹੜ੍ਹਾਂ ਨਾਲ ਤਬਾਹ ਹੋਈ ਫਸਲ ਨੂੰ ਦੇਖਿਆ, ਤਾਂ ਉਸ ਨੂੰ ਡੂੰਘਾ ਸਦਮਾ ਲੱਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *