ਤਾਬੂਤ ‘ਚ ਬੰਦ ਹੋ ਕੇ ਪਰਤਿਆ ਮਾਪਿਆਂ ਦਾ ਜਵਾਨ ਪੁੱਤ, ਟੱਬਰ ਦਾ ਰੋ-ਰੋ ਬੁਰਾ ਹਾਲ

By Bneews Sep 15, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨੀਂ ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਦੇ ਰਹਿਣ ਵਾਲੇ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਦੁਬਈ ਵਿਖੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ। ਜਿਸਦੀ ਮ੍ਰਿਤਕ ਦੇਹ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ.ਸਿੰਘ ਉਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਵਿਖੇ ਪਹੁੰਚੀ ਅਤੇ ਅੱਜ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ

ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ । ਜਿੱਥੇ ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌ.ਤ ਹੋ ਗਈ ਸੀ।ਡਾ. ਐੱਸ. ਪੀ. ਸਿੰਘ ਓਬਰਾਏ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿ.ਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਹਰਜੋਤ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ, ਉਸਦੀ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ 13 ਸਤੰਬਰ ਨੂੰ ਹਰਜੋਤ ਸਿੰਘ ਦੀ ਦੇਹ ਭਾਰਤ ਭੇਜੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *