ਤਾੜ ਤਾੜ ਗੋਲ਼ੀਆਂ ਨਾਲ ਮਾਰ ’ਤਾ ਦੁਕਾਨਦਾਰ, ਨਵੇਂ ਸਾਲ ਦੇ ਪਹਿਲੇ ਦਿਨ ਹੀ ਕਰ’ਤਾ ਕਾਰਾ

By Bneews Jan 2, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਡੇਰਾ ਬਾਬਾ ਨਾਨਕ ਦੇ ਕਾਹਲਾਵਾਲੀ ਚੌਂਕ ’ਚ ਹਰਦੀਪ ਸਿੰਘ ਦੀ ਸ਼ਰੇਆਮ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਹਰਦੀਪ ਸਿੰਘ ਕਾਹਲਾ ਵਾਲੀ ਚੌਂਕ ’ਚ ਐਲਮੂਨੀਅਮ ਦੀ ਦੁਕਾਨ ਚਲਾਉਂਦਾ ਸੀ। ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਹਰਦੀਪ ਸਿੰਘ ਆਪਣੇ ਪਿੱਛੇ ਪਤਨੀ ਤੇ 2 ਬੱਚੇ ਛੱਡ ਗਿਆ ਹੈ। ਹਰਦੀਪ ਆਪਣੇ ਪਿੰਡ ’ਚ ਰੱਖੇ ਗਏ ਅਖੰਡ ਪਾਠ ਦੇ ਭੋਗ ਤੋਂ ਬਾਅਦ ਆਪਣੀ ਦੁਕਾਨ ’ਤੇ ਪਹੁੰਚਿਆ ਸੀ।

ਇਸ ਦੌਰਾਨ ਕੁਝ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਆਏ ਤੇ ਹਰਦੀਪ ਸਿੰਘ ’ਤੇ ਸਿੱਧੀ ਫਾਈਰਿੰਗ ਕਰ ਦਿੱਤੀ। ਜਖ਼ਮੀ ਹਾਲਤ ’ਚ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਪਰ ਰਾਹ ’ਚ ਹੀ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ, ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ’ਚ ਰਖਵਾਉਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *