ਤਿਉਹਾਰਾਂ ਦੇ ਸੀਜ਼ਨ ’ਚ ਮਿਲਾਵਟਖੋਰੀ ’ਤੇ ਸਖ਼ਤੀ, ਸਿਹਤ ਵਿਭਾਗ ਨੇ ਚਲਾਇਆ ਸੈਂਪਲਿੰਗ ਅਭਿਆਨ

By Bneews Oct 22, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਖਾਣ ਪੀਣ ਅਤੇ ਖਾਸਕਰ ਹਲਵਾਈਆਂ ਦੀਆਂ ਦੁਕਾਨਾਂ ਤੇ ਛਾਪੇਮਾਰੀ ਕਰ ਚੈਕਿੰਗ ਕੀਤੀ ਜਾ ਰਹੀ ਹੈ। ਤਰਨਤਾਰਨ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ ਅਤੇ ਮਠਿਆਈ ਅਤੇ ਪੇਠੇ ਤਿਆਰ ਕਰਨ ਵਾਲੀਆਂ ਫੈਕਟਰੀਆਂ ਤੇ ਛਾਪੇਮਾਰੀ ਕਰ ਚੈਕਿੰਗ ਕੀਤੀ ਗਈ। ਇਸ ਮੌਕੇ ਘਟੀਆ ਮਿਆਰ ਨਾਲ ਤਿਆਰ ਵਸਤੂਆਂ ਦੇ ਸੈਂਪਲ ਲਏ ਗਏ

ਫੂਡ ਸੇਫਟੀ ਅਫਸਰ ਲਖਬੀਰ ਸਿੰਘ ਨੇ ਦੱਸਿਆ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਹੁਸ਼ਿਆਰਪੁਰ ਤੋਂ ਉਨ੍ਹਾਂ ਦੀ ਡਿਊਟੀ ਤਰਨ ਤਾਰਨ ਇਥੇ ਚੈਕਿੰਗ ਕਰਨ ਲਈ ਲਗਾਈ ਗਈ ਹੈ ਤਿਉਹਾਰਾਂ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਖਾਣਪੀਣ ਦੀਆਂ ਦੁਕਾਨਾਂ ਤੇ ਜਾ ਕੇ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਘਟੀਆ ਮਿਆਰ ਦੀਆਂ ਵਸਤਾਂ ਦੇ ਸੈਂਪਲ ਲਏ ਗਏ ਹਨ ਅਤੇ ਉਨ੍ਹਾਂ ਨੂੰ ਲੈਬੋਟਰੀ ਭੇਜਿਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਤੇ ਘਟੀਆ ਮਿਆਰ ਦਾ ਸਮਾਨ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ gbਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

By Bneews

Related Post

Leave a Reply

Your email address will not be published. Required fields are marked *