ਤੀਜੀ ਵਾਰ ਪਿਤਾ ਬਣਨ ਜਾ ਰਹੇ CM ਮਾਨ, Mrs ਮਾਨ ਦੇਣ ਜਾ ਰਹੇ CM ਮਾਨ ਨੂੰ ਵੱਡਾ ਤੋਹਫਾ

By Bneews Jan 27, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗਣਤੰਤਰ ਦਿਵਸ ਮੌਕੇ ਮਹਾਨਗਰ ‘ਚ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੌਮੀ ਝੰਡਾ ਲਹਿਰਾਇਆ ਤੇ ਪੰਜਾਬ ਵਾਸੀਆਂ ਲਈ ਸੰਦੇਸ਼ ਦਿੱਤਾ। ਇਸ ਮੌਕੇ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਦੀ ਤਰੱਕੀ ਲਈ ਆਉਣ ਵਾਲੇ ਸਮੇਂ ‘ਚ ਮਹੱਤਵਪੂਰਨ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੇ ਸੁਪਨਿਆਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਪੰਜਾਬ ਦੇ ਸਰਬ ਪੱਖੇ ਵਿਕਾਸ ਲਈ ਹਰ ਵਿਭਾਗ ਵੱਲੋਂ ਉਸਾਰੋ ਨੀਤੀਆਂ ਦਾ ਨਿਰਮਾਣ ਕਰਕੇ ਲਾਗੂ ਕੀਤਾ ਜਾ

ਰਿਹਾ ਹੈ। ਉਨ੍ਹਾਂ ਰੋਸ ਜਤਾਇਆ ਕਿ ਇਸ ਵਾਰ ਦਿੱਲੀ ਵਿੱਚ ਕੌਮੀ ਸਮਾਗਮ ਦੌਰਾਨ ਪੰਜਾਬ ਦੀਆਂ ਝਾਕੀਆਂ ਪੇਸ਼ ਨਾ ਕਰਨਾ ਮੰਦਭਾਗਾ ਹੈ। ਉਨ੍ਹਾਂ ਸਮਾਗਮ ਦੌਰਾਨ ਪੰਜਾਬ ਦੀਆਂ ਝਾਂਕੀਆਂ ਨਾ ਪੇਸ਼ ਕਰਨ ਦਾ ਜਵਾਬ ਵੀ ਮੰਗਿਆ। ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਕੁਝ ਜਥੇਬੰਦੀਆਂ ਨੇ ਵਿਰੋਧ ਜਤਾਉਣ ਲਈ ਨਾਰੇਬਾਜ਼ੀ ਵੀ ਕੀਤੀ।ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਉਹ ਇੱਕ ਵਾਰ ਫਿਰ ਪਿਤਾ ਬਣਨ ਵਾਲੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਸੱਤ ਮਹੀਨਿਆਂ ਦੀ ਗਰਭਵਤੀ ਹੈ ਤੇ ਮਾਰਚ ਮਹੀਨੇ ਪੰਜਾਬ ਵਾਸੀਆਂ ਨੂੰ ਖੁਸ਼ਖਬਰੀ ਸੁਣਾਉਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *