ਤੇਜ਼ ਰਫ਼ਤਾਰ ਟਰੱਕ ਨੇ ਦਰੜੇ 2 ਮਜ਼ਦੂਰ, ਕੰਮ ਤੋਂ ਵਾਪਸ ਆਉਂਦਿਆਂ ਨਾਲ ਵਾਪਰਿਆ ਹਾਦਸਾ

By Bneews Dec 30, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਰਾਗਪੁਰ ਜੀ.ਟੀ. ਰੋਡ ਤੋਂ ਜਮਸ਼ੇਰ ਨੂੰ ਜਾਂਦੇ ਰਸਤੇ (ਨਵੇਂ ਕੱਢੇ ਗਏ ਹਾਈਵੇ ਮਾਰਗ) ’ਤੇ ਇਕ ਤੇਜ਼ ਰਫਤਾਰ ਟਰੱਕ ਨੇ ਸਾਈਕਲ ’ਤੇ ਜਾ ਰਹੇ 2 ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ਵਿਚ ਪੱਪੂ ਯਾਦਵ ਪੁੱਤਰ ਜੋਗਿੰਦਰ ਨਿਵਾਸੀ ਸੋਫੀ ਪਿੰਡ ਥਾਣਾ ਜਲੰਧਰ ਕੈਂਟ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਜਮਾਮ ਨਾਂ ਦਾ ਦੂਸਰਾ ਮਜ਼ਦੂਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਮਿਲਟਰੀ ਹਸਪਤਾਲ ਜਲੰਧਰ ਕੈਂਟ ਵਿਚ ਦਾਖਲ ਕਰਵਾਇਆ ਗਿਆ ਹੈ। ਉਸਦੀ ਹਾਲਤ ਵੀ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਤੁਰੰਤ ਮੌਕੇ ’ਤੇ ਪਹੁੰਚੇ ਥਾਣਾ ਜਲੰਧਰ ਕੈਂਟ ਦੀ ਪਰਾਗਪੁਰ ਪੁਲਸ ਚੌਕੀ ਦੇ ਇੰਚਾਰਜ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਮੁਲਜ਼ਮ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਮਜ਼ਦੂਰ ਪੱਪੂ ਯਾਦਵ ਦੀ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਹੈ। ਸ਼ਨੀਵਾਰ ਨੂੰ ਸਵੇਰੇ ਉਸਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਮੌਕੇ ਤੋਂ ਫ਼ਰਾਰ ਹੋਏ ਮੁਲਜ਼ਮ ਟਰੱਕ ਚਾਲਕ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਟਰੱਕ ਪਰਾਗਪੁਰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *