ਤੇਜ਼ ਰਫ਼ਤਾਰ ਟਿੱਪਰ ਦੀ ਚਪੇਟ ਵਿਚ ਆਉਣ ਨਾਲ ਇਕ 55 ਸਾਲ ਦੇ ਵਿਅਕਤੀ ਦੀ ਹੋ ਗਈ ਦਰਦਨਾਕ ਮੌ ਤ

By Bneews Aug 12, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਰੀਦਕੋਟ ਸਟੇਟ ਹਾਈਵੇ ਉੱਤੇ ਇੱਕ ਰੇਤ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਦੀ ਚਪੇਟ ਵਿਚ ਆਉਣ ਨਾਲ ਇਕ 55 ਸਾਲ ਦੇ ਵਿਅਕਤੀ ਦੀ ਦਰਦਨਾਕ ਮੌ ਤ ਹੋ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ 2 ਦੇ ਇੰਚਾਰਜ ਇੰਸਪੈਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਫਰੀਦਕੋਟ ਸਾਈਡ ਤੋ ਆ ਰਹੇ ਤੇਜ਼ ਰਫਤਾਰ ਟਿੱਪਰ ਨੇ ਇੱਕ ਰੇਹੜੀ ਰਿਕਸ਼ਾ ਵਾਲੇ ਨੂੰ ਦਰੜ ਦਿੱਤਾ ਜਿਸ ਦੇ ਚੱਲਦੇ ਉਸ ਦੀ ਮੌ ਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਿੰਦਰ ਸਿੰਘ ਵਾਸੀ ਸੁੰਦਰ ਨਗਰ ਵਜੋਂ ਹੋਈ,

ਜੋ ਘਰੋਂ ਪੱਠੇ ਲੈਣ ਲਈ ਆਪਣੇ ਰੇਹੜੀ ਰਿਕਸ਼ਾ ਉੱਤੇ ਜਾ ਰਿਹਾ ਸੀ ਕਿ ਪਿੱਛੋਂ ਆਉਂਦੇ ਟਿੱਪਰ ਵੱਲੋਂ ਉਸ ਨੂੰ ਹਿੱਟ ਕਰ ਦਿੱਤਾ ਜਿਸ ਨਾਲ ਉਸ ਦੀ ਮੌ ਤ ਹੋ ਗਈ। ਹਾਦਸੇ ਦੌਰਾਨ ਟਿੱਪਰ ਵੀ ਪਲਟ ਗਿਆ ਅਤੇ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਟਿੱਪਰ ਮਾਲਕ ਦੀ ਪਛਾਣ ਕਰ ਲਈ ਗਈ ਹੈ ਜਿਸ ਤੋਂ ਬਾਅਦ ਟਿੱਪਰ ਚਾਲਕ ਨੂੰ ਵੀ ਜਲਦ ਹਿਰਾਸਤ ਵਿਚ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *