ਤੇਜ਼ ਰਫ਼ਤਾਰ ਬਾਈਕ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਵਗ੍ਹਾ-ਵਗ੍ਹਾ ਮਾਰੀਆਂ ਈ-ਰਿਕਸ਼ੇ ’ਚ ਬੈਠੀਆਂ ਸਵਾਰੀਆਂ, , ਦੇਖੋ ਵੀਡੀਓ

By Bneews Aug 6, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਥੋਂ ਦੇ ਕੱਚਾ ਦੁਸਾਂਝ ਰੋਡ ‘ਤੇ ਬੀਤੀ ਰਾਤ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਅਤੇ ਇਕ ਈ-ਰਿਕਸ਼ਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।ਇਸ ਹਾਦਸੇ ‘ਚ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਘਟਨਾ ਵਿਚ ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਉਕਤ ਹਾਦਸੇ ਦੀ

ਇੱਕ ਸੀ.ਸੀ.ਟੀ.ਵੀ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਮੋਟਰਸਾਈਕਲ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਈ-ਰਿਕਸ਼ਾ ਨਾਲ ਜਾ ਰਹੀ ਕਾਰ ਨਾਲ ਟਕਰਾ ਗਿਆ। ਦੂਜੇ ਪਾਸੇ ਮੋਗਾ ਦੇ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਰਾਤ ਨੂੰ 6 ਮਰੀਜ਼ ਆਏ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਅਤੇ ਬਾਕੀ 5 ਮਰੀਜ਼ਾਂ ਨੂੰ ਸੀ.ਟੀ ਸਕੈਨ ਲਈ ਭੇਜ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *