ਤੜਕੇ ਸਵੇਰੇ ਵੱਡਾ ਹਾਦਸਾ, ਬੇਕਾਬੂ ਹੋ ਕੇ ਨਹਿਰ ‘ਚ ਡਿੱਗੀ ਕਾਰ, 2 ਲੋਕਾਂ ਦੀ ਮੌ+ਤ

By Bneews Dec 22, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਪੂਰਥਲਾ ਦੇ ਫਗਵਾੜਾ ਨੇੜੇ ਬੁੱਧਵਾਰ ਸਵੇਰੇ ਇੱਕ ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਫਗਵਾੜਾ ਨੈਸ਼ਨਲ ਹਾਈਵੇ ‘ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਨਜ਼ਦੀਕੀ ਚੌਕੀ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਨਹਿਰ ‘ਚ ਛਾਲ ਮਾਰ ਕੇ ਕਾਰ ‘ਚ ਸਵਾਰ ਬਾਕੀ ਲੋਕਾਂ ਨੂੰ ਬਚਾਇਆ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਔਰਤ ਪੁਰਸ਼ੋਤਮ ਕੌਰ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ, ਪੁੱਤਰ ਗੁਰਬਾਜ਼ ਸਿੰਘ ਅਤੇ ਮਾਸੀ ਪੁਰਸ਼ੋਤਮ ਕੌਰ ਨਾਲ

ਗੜ੍ਹਸ਼ੰਕਰ ਤੋਂ ਜਲੰਧਰ ਆ ਰਿਹਾ ਸੀ। ਫਗਵਾੜਾ ਦੇ ਪਿੰਡ ਬੋਹਾ ਨੇੜੇ ਇੰਦਰਜੀਤ ਸਿੰਘ ਅਚਾਨਕ ਘਬਰਾਹਟ ਮਹਿਸੂਸ ਕਰਨ ਲੱਗਾ। ਜਿਸ ਕਾਰਨ ਉਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।ਘਟਨਾ ਦੌਰਾਨ ਮੌਕੇ ‘ਤੇ ਮੌਜੂਦ ਰਾਹਗੀਰਾਂ ਅਤੇ ਨਾਕੇ ’ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਕਾਰ ਸਵਾਰਾਂ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਉਨ੍ਹਾਂ ਨੇ ਹਰਪ੍ਰੀਤ ਕੌਰ (35) ਅਤੇ ਉਸ ਦੇ ਪੁੱਤਰ ਗੁਰਬਾਜ਼ ਸਿੰਘ (5) ਨੂੰ ਬਚਾ ਲਿਆ। ਪਰ ਇੰਦਰਜੀਤ ਸਿੰਘ ਅਤੇ ਪੁਰਸ਼ੋਤਮ ਕੌਰ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *