ਤੜਕ ਸਵੇਰ ਔਰਤ ਨਾਲ ਹੋਈ ਮਾੜੀ, ਚੀਕਾਂ ਮਾਰਦੀ ਨੂੰ ਸੁੱਟ ਗਏ ਲੁਟੇਰੇ

By Bneews Nov 10, 2023

ਪੰਜਾਬ ਵਿੱਚ ਵੱਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਸਭ ਦੇ ਬਾਵਜੂਦ ਵੀ ਪੁਲਿਸ ਚੁੱਪੀ ਧਾਰੀ ਬੈਠੀ ਹੈ। ਹਾਲ ਹੀ ਵਿੱਚ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਟੇਰੇ ਬੇਖੌਫ ਹੋ ਕੇ ਘੁੰਮ ਰਹੇ ਹਨ। ਦਰਅਸਲ 4:45 ਵਜੇ ਮੰਦਰ ਜਾਂਦੀ ਔਰਤ ਦੀਆਂ ਲੁਟੇਰੇ ਵਾਲੀਆਂ ਖੋਹ ਕੇ ਭੱਜ ਗਏ।ਮਿਲੀ ਜਾਣਕਾਰੀ ਦੇ ਅਨੁਸਾਰ ਦੋ ਮੋਟਰਸਾਈਕਲ ਸਵਾਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।

ਦਰਅਸਲ ਪੰਜਾਬ ਦੇ ਬਠਿੰਡਾ ‘ਚ ਤੜਕੇ 4.45 ਵਜੇ ਦੋ ਸਨੈਚਰਾਂ ਨੇ ਮੰਦਰ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ। ਕੁਝ ਹੀ ਘੰਟਿਆਂ ‘ਚ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਵੀਡੀਓ ਵਾਇਰਲ ਹੁੰਦੇ ਹੀ ਵਿਰੋਧੀ ਪਾਰਟੀ ਦੇ ਨੇਤਾਵਾਂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਘਟਨਾਵਾਂ ਨੂੰ ਰੋਜ਼ਾਨਾ ਦੀਆਂ ਘਟਨਾਵਾਂ ਦੱਸਿਆ ਗਿਆ ਹੈ।ਇਸ ਘਟਨਾ ਦੇ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ

ਸਿੰਘ ਸਿੱਧੂ ਨੇ ਵੀ ਐਕਸ ‘ਤੇ ਵੀਡੀਓ ਪੋਸਟ ਕੀਤੀ ਹੈ।ਦਰਅਸਲ, ਇਹ ਘਟਨਾ ਬਠਿੰਡਾ ਵਿੱਚ ਸਵੇਰੇ 4.45 ਵਜੇ ਵਾਪਰੀ, ਜਦੋਂ ਇੱਕ ਔਰਤ ਮੰਦਰ ਜਾ ਰਹੀ ਸੀ। ਤੇਜ਼ੀ ਨਾਲ ਮੋਟਰਸਾਈਕਲ ‘ਤੇ ਆਇਆ। ਇੱਕ ਨੂੰ ਮੋਟਰਸਾਈਕਲ ‘ਤੇ ਦੇਖਿਆ ਗਿਆ, ਜਦਕਿ ਦੂਜਾ ਪੈਦਲ ਜਾ ਰਿਹਾ ਸੀ। ਪਿੱਛੇ ਤੋਂ ਆਏ ਲੁਟੇਰਿਆਂ ਨੇ ਔਰਤ ਨੂੰ ਫੜ ਕੇ ਹੇਠਾਂ ਸੁੱਟ ਦਿੱਤਾ। ਬੇਰਹਿਮੀ ਨਾਲ ਔਰਤ ਦੇ ਕੰਨਾਂ ਦੀਆਂ ਵਾਲੀਆਂ ਕੱਢੀਆਂ ਗਈਆਂ। ਭਾਵੇਂ ਪੁਲਿਸ ਮੁਲਜ਼ਮਾਂ ਨੂੰ ਲੱਭਣ ਲਈ ਕੋਸ਼ਿਸ਼ ਕਰ ਰਹੀ ਹੈ ਪਰ ਅਜੇ ਤੱਕ ਕੋਈ ਸਫ਼ਲਤਾ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *