ਦਰਜ਼ਨਾਂ ਮੁੰਡਿਆਂ ਨੇ ਘਰ ‘ਚ ਵੜ੍ਹਕੇ ਕਰਤਾ ਕਾਂਡ ਪੂਰੀ ਰਾਤ ਕਰਦੇ ਰਹੇ ਪੁੱਠੇ ਕੰਮ

By Bneews Jan 19, 2024

ਧੀ ਨੂੰ ਮਿਲਣ ਗਏ ਪਰਿਵਾਰ ਵਾਲਿਆਂ ਨੇ ਜਦੋਂ ਘਰ ਆ ਕੇ ਦੇਖਿਆ ਤਾਂ ਤਸਵੀਰਾਂ ਦੇਖ ਉਹਨਾਂ ਦੇ ਹੋਸ਼ ਉੱਡ ਗਏ। ਘਰ ਚ ਪਿਆ ਇੱਕ ਇੱਕ ਸਮਾਨ ਇਸ ਤਰੀਕੇ ਦੇ ਨਾਲ ਚਕਨਾ-ਚੂਰ ਹੋ ਗਿਆ ਕੀ ਦੇਖ ਇਲਾਕੇ ਚ ਸਨਸਨੀ ਫੈਲ ਗਈ,,ਇੱਕ ਪਾਸੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਅਤੇ ਦੂਜੇ ਪਾਸੇ ਲਗਾਤਾਰ ਗੁੰਡਾਗਰਦੀ ਦੀਆਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ

ਫਿਰੋਜ਼ਪੁਰ ਦੇ ਪਿੰਡ ਕੁੰਡੇ ਤੋਂ ਸਾਹਮਣੇ ਆਇਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਅਮਰੀਕ ਸਿੰਘ ਨੇ ਨੇ ਦੱਸਿਆ ਕਿ ਅਸੀਂ ਲੋਹੜੀ ਦੇ ਤਿਉਹਾਰ ਤੇ ਆਪਣੀ ਲੜਕੀ ਨੂੰ ਲੋਹੜੀ ਦੇਣ ਗਏ ਹੋਏ ਸੀ। ਕੀ ਪੁਰਾਣੀ ਰੰਜਿਸ਼ ਨੂੰ ਲੈ ਕੇ ਸ਼ਹਿਰ ਤੋਂ 20 ਤੋਂ 25 ਬੰਦੇ ਆਏ ਅਤੇ ਘਰ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋ ਗਏ ਅਤੇ ਘਰ ਦੇ ਸਮਾਨ ਦੀ ਭੰਨ ਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਸਾਨੂੰ ਆਸ ਪਾਸ ਦੇ ਲੋਕਾਂ ਨੇ ਸਾਨੂੰ ਫੋਨ ਕਰਕੇ ਘਰੇ ਬੁਲਾਇਆ ਤਾਂ ਦੇਖਿਆ ਘਰ ਦਾ ਸਮਾਨ ਟੁੱਟਿਆ ਹੋਇਆ ਸੀ।ਪੀੜਤ ਪਰਿਵਾਰ ਨੇ ਇਹ ਵੀ ਦੱਸਿਆ ਕਿ ਹਮਲਾਵਰਾਂ

ਵੱਲੋਂ ਘਰ ਦੇ ਅੰਦਰ ਦਾਖਲ ਹੋ ਕੇ ਗੋਲੀਆਂ ਵੀ ਚਲਾਈਆਂ ਗਈਆਂ ਅਤੇ ਘਰ ਦਾ ਸਮਾਨ ਤੋੜ ਕੇ ਰਫੂ ਚੱਕਰ ਹੋ ਗਏ ਪੀੜਤ ਪਰਿਵਾਰ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਨੇ ਮੌਕੇ ਤੇ ਆ ਕੇ ਗੋਲੀਆਂ ਦੇ ਖੋਖਲਿਆਂ ਨੂੰ ਕਬਜ਼ੇ ਵਿੱਚ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਦੇਖਿਆ ਜਾਵੇ ਤਾਂ ਆਏ ਦਿਨ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਨੇ ਲੋਕ ਇਨੇ ਬੇਖੌਫ ਹੋ ਚੁੱਕੇ ਨੇ ਕਿ ਉਨਾਂ ਦੇ ਵੱਲੋਂ ਪੁਰਾਣੇ ਰੰਜੀ ਦੇ ਚਲਦਿਆਂ ਅਜਿਹੀਆਂ ਵਾਰਦਾਤਾਂ ਨੂੰ ਵੇਖ ਆਫ ਹੋ ਕੇ ਅੰਜਾਮ ਦਿੱਤਾ ਜਾ ਰਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *