ਦਸਤਾਰ ‘ਚ ਲੁਕਾ ਕੇ ਦੇਖੋ ਕਿਵੇਂ ਲਿਆ ਰਿਹਾ ਸੀ ਕਰੋੜਾਂ ਦਾ ਸੋਨਾ

By Bneews Sep 21, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਸਰ ਏਅਰਪੋਰਟ ਤੋਂ ਇੱਕ ਵਿਅਕਤੀ ਨੂੰ ਫੜਿਆ ਗਿਆ ਹੈ ਜੋ ਕਿ ਆਪਣੇ ਦਸਤਾਨੇ ‘ਚ ਲੱਖਾਂ ਦਾ ਸੋਨਾ ਛੁਪਾ ਕੇ ਲਿਆ ਰਿਹਾ ਸੀ।  ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਸਰ ਕਸਟਮ ਵਿਭਾਗ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਅਤੇ ਇਸਦੇ ਤਹਿਤ ਦੁਬਈ ਤੋਂ ਆ ਰਹੇ

ਇੱਕ ਯਾਤਰੀ ਤੋਂ 1159 ਗ੍ਰਾਮ (578 ਅਤੇ 581) ਸੋਨਾ ਬਰਾਮਦ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੀ ਬਾਜ਼ਾਰੀ ਕੀਮਤ ਲਗਭਗ 68,67,654 ਰੁਪਏ ਹੈ। ਇਸ ਦੌਰਾਨ ਕਸਟਮ ਵਿਭਾਗ ਦੇ ਬੁਲਾਰੇ ਦੇ ਦੱਸਿਆ ਕਿ ਦੁਬਈ ਤੋਂ ਸਪਾਈਸ ਜੈੱਟ ਦੀ ਉਡਾਣ ਐਸਜੀ 56 ਸਵੇਰੇ ਜਦੋਂ ਹਵਾਈ ਅੱਡੇ ‘ਤੇ ਉਤਰੀ ਤਾਂ ਯਾਤਰੀਆਂ ਦੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ ਇਸ ਸੋਨੇ ਦੀ ਤਸਕਰੀ ਦਾ ਪਰਦਾਫਾਸ਼ ਹੋ ਸਕਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *