ਦਸੂਹਾ ‘ਚ ਗੋਲੀਆਂ ਨਾਲ ਭੁੰਨੀ Thar ਮਿਲਣ ਨਾਲ ਇਲਾਕੇ ‘ਚ ਸਨਸਨੀ, DSP Harkrishan Singh ਨੇ ਦਿੱਤੀ ਜਾਣਕਾਰੀ

By Bneews Jan 27, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਹੁਸ਼ਿਆਰਪੁਰ ਦੇ ਦਸੂਹਾ ਸੰਸਾਰਪੁਰ ਲਿੰਗ ਰੋਡ ਦੇ ਕਿਨਾਰੇ ਖੜ੍ਹੀ ਇੱਕ ਲਾਵਾਰਸ ਥਾਰ ‘ਤੇ ਗੋਲੀਆਂ ਚੱਲਣ ਦੇ ਨਿਸ਼ਾਨ ਦੇਖ ਕੇ ਇਲਾਕੇ ‘ਚ ਸਨਸਨੀ ਦਾ ਮਾਹੌਲ ਹੈ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਥਾਰ ਨੂੰ

ਆਪਣੇ ਕਬਜ਼ੇ ਵਿੱਚ ਲੈ ਲਿਆ।ਜਾਣਕਾਰੀ ਅਨੁਸਾਰ ਇਹ ਗੱਡੀ ਪਿੰਡ ਜਗਲਾ ਦੇ ਰਹਿਣ ਵਾਲੇ ਰਾਜੀਵ ਠਾਕੁਰ ਦੀ ਹੈ ਅਤੇ ਪੇਸ਼ੇ ਤੋਂ ਪਹਿਲਵਾਨ ਹੈ ਪਰ ਹੁਣ ਤੱਕ ਥਾਰ ਸਵਾਰ ਰਾਜੀਵ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਰ ਵਿੱਚ ਕਰੀਬ 6 ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਸਪਸ਼ਟ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੋਈ ਵੱਡੀ ਗੈਂਗ ਵਾਰ ਵਰਗੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *