ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲੱਗਣ ਚੌਂਕ ਦਸੂਹਾ ਨਜ਼ਦੀਕ ਸਥਿਤ ਬਜਾਜ ਏਜੰਸੀ ‘ਚ ਗੋਲੀ ਚੱਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜੋ ਕਿ ਉੱਥੇ ਕੰਮ ਕਰਦੇ ਇਕ ਮਕੈਨਿਕ ਦੀ ਛਾਤੀ ਵਿੱਚ ਜਾ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਉਡਰਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਅਤੇ ਐੱਸ.ਐੱਚ.ਓ. ਹਰਪ੍ਰੇਮ ਸਿੰਘ ਭਾਰੀ ਪੁਲਸ ਫੋਰਸ ਸਮੇਤ ਘਟਨਾ ਸਥਾਨ ‘ਤੇ ਪਹੁੰਚ ਗਏ ਤੇ ਉਨਾਂ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ।
ਗੋਲੀ ਚੱਲਣ ਦੀ ਘਟਨਾ ਨਾਲ ਸਾਰੇ ਸ਼ਹਿਰ ਵਿੱਚ ਹਫੜਾ ਦਫੜੀ ਮਚ ਗਈ ਹੈ। ਗੋਲੀ ਰਿਵਾਲਵਰ ਨਾਲ ਚਲਾਈ ਗਈ ਦੱਸੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਡੀ.ਐੱਸ.ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ