ਦਿਨ ਚੜ੍ਹਦੇ ਪਰਿਵਾਰ ਨਾਲ ਵਾਪਰਿਆ ਭਾਣਾ, ਦੇਖੋ ਮਿੰਟ ਤੋਂ ਪਹਿਲਾਂ ਕੀ ਹੋਇਆ ਘਰ ਦਾ ਹਾਲ

By Bneews Dec 25, 2023

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਮੋਗਾ ਦੇ ਪਿੰਡ ਬੁਟੇਰ ‘ਚ ਅੱਜ ਸਵੇਰੇ ਇੱਕ ਘਰ ‘ਚ ਗੈਸ ਸਿਲੰਡਰ ਫਟ ਗਿਆ। ਇਸ ਹਾਦਸੇ ਵਿੱਚ ਘਰ ਵਿੱਚ ਰੱਖਿਆ ਬੈੱਡ, ਅਲਮਾਰੀ, ਬਾਕਸ ਅਤੇ ਰਸੋਈ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਹਾਦਸੇ ਵਿੱਚ ਕੋਈ ਜਾਨੀ

ਨੁਕਸਾਨ ਨਹੀਂ ਹੋਇਆ। ਧਮਾਕੇ ਨਾਲ ਘਰ ਦੀ ਛੱਤ ‘ਚ ਵੀ ਇੱਕ ਛੇਕ ਹੋ ਗਈ।ਪਿੰਡ ਵਾਸੀ ਨੇ ਦੱਸਿਆ ਕਿ ਉਹ ਇੱਕ ਗਰੀਬ ਪਰਿਵਾਰ ਹੈ ਜੋ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਚਲਾ ਰਿਹਾ ਹੈ। ਅੱਜ ਜਦੋਂ ਉਹ ਕੰਮ ‘ਤੇ ਜਾ ਰਿਹਾ ਸੀ ਤਾਂ ਅਚਾਨਕ ਪਿੱਛਿਓਂ ਗੈਸ ਸਿਲੰਡਰ ਫਟ ਗਿਆ, ਜਿਸ ਕਾਰਨ ਘਰ ਦੀ ਛੱਤ ‘ਚ ਛੇਕ ਹੋ ਗਿਆ ਅਤੇ ਘਰ ‘ਚ ਪਿਆ ਸਾਰਾ ਸਮਾਨ, ਬੈੱਡ, ਅਲਮਾਰੀ, ਡੱਬਾ ਅਤੇ ਰਸੋਈ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਚੰਗੀ ਗੱਲ ਇਹ ਰਹੀ ਕਿ ਉਸ ਦੀ ਜਾਨ ਨੂੰ ਨੁਕਸਾਨ ਹੋਣੋਂ ਬਚ ਗਿਆ। ਇਹ ਇੱਕ ਗਰੀਬ ਪਰਿਵਾਰ ਹੈ ਅਤੇ ਅਸੀਂ ਸਰਕਾਰ ਤੋਂ ਇਸ ਪਰਿਵਾਰ ਦੀ ਮਦਦ ਕਰਨ ਦੀ ਮੰਗ ਕਰਦੇ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *