ਦਿਨ-ਦਿਹਾੜੇ ਔਰਤ ਦਾ ਬੇਰਹਿਮੀ ਨਾਲ ਕ.ਤਲ, ਔਰਤ ਦੇ ਘਰ ਆਈ ਸੀ ਇਕ ਹੋਰ ਔਰਤ ਦੇਖੋ ਰੂਹ ਕੰਬਾਊ ਤਸਵੀਰਾਂ

By Bneews Sep 18, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਦੌੜ ਦਾ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਅਣਪਛਾਤੇ ਲੋਕਾਂ ਨੇ ਦਿਨ ਦਿਹਾੜੇ ਤੇਜ਼ਧਾਰ ਹ ਥਿਆਰਾਂ ਨਾਲ ਇਕ ਜਨਾਨੀ ਦਾ ਬੇਰਹਿਮੀ ਨਾਲ ਕਤ ਲ ਕਰ ਦਿੱਤਾ। ਫਿਲਹਾਲ ਕ ਤਲ ਕੀਤੀ ਗਈ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਮਾਨਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਭਦੌੜ ਵਿਚ 35 ਤੋਂ 40 ਸਾਲ ਦੀ ਔਰਤ ਦੇ ਕ ਤਲ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਭਦੌੜ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਮਹਿਲਾ ਦੇ ਘਰ ਇਕ ਹੋਰ ਮਹਿਲਾ ਆਈ ਸੀ, ਜਿਸ ਦੇ ਸੰਬੰਧ ਵਿਚ ਪੁਲਸ ਵੱਖ-ਵੱਖ ਪਹਿਲੂਆਂ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ ਅਤੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕਤਲ ਕਾਂਡ ਨੂੰ ਲੈ ਕੇ ਪੁਲਸ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *