ਦਿਨ-ਦਿਹਾੜੇ ਵਕੀਲ ਨੂੰ ਕੀਤਾ ਕਿਡਨੈਪ

By Bneews Jan 7, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਾਜ਼ਿਲਕਾ ਵਿਚ ਇਕ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਜਿਸ ਵਿਚ ਕੁੱਝ ਲੋਕ ਕਥਿਤ ਤੌਰ ’ਤੇ ਵਕੀਲ ਦੀ ਕੁੱਟਮਾਰ ਕਰਦੇ ਦੇਖੇ ਜਾ ਸਕਦੇ ਹਨ। ਇਸ ਦੌਰਾਨ ਵਕੀਲ ’ਤੇ ਹਮਲਾ ਵੀ ਕੀਤਾ ਗਿਆ, ਜਿਸ ਵਿਚ ਉਹ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਵਕੀਲ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।ਘਟਨਾ ਫਾਜ਼ਿਲਕਾ ਦੇ ਪਿੰਡ ਸ਼ਤੀਰਵਾਲਾ ਦੇ

ਨੇੜੇ ਦੀ ਹੈ, ਜਿੱਥੇ ਚਿੱਟੇ ਦਿਨ ਵਕੀਲ ਨੂੰ ਸੜਕ ਦੇ ਵਿਚਕਾਰ ਰੋਕ ਕੇ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਫਿਰ ਗੱਡੀ ਵਿਚ ਪਾ ਕੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜ਼ਖਮੀ ਵਕੀਲ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਫਾਜ਼ਿਲਕਾ ਜ਼ਿਲ੍ਹੇ ਦਾ ਸਾਰਾ ਵਕੀਲ ਭਾਈਚਾਰਾ ਪਹੁੰਚ ਗਿਆ ਹੈ ਅਤੇ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਣ ਦੀ ਮੰਗ ਕੀਤੀ ਜਾ ਰਹੀ ਹੈ । ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *