ਦਿਵਿਆਂਗ ਅਧਿਆਪਕ ਦੀ ਪੱਖੇ ਨਾਲ ਲਟਕੀ ਮਿਲੀ ਲਾ ਸ਼, ਉੱਠ ਰਹੇ ਕਈ ਸਵਾਲ

By Bneews Nov 16, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿਵਿਆਂਗ ਅਧਿਆਪਕ ਜਿਹੜਾ ਕਿ ਪਿੰਡ ਦੋਦੜਾ ‘ਚ ਇੱਕ ਨਿੱਜੀ ਸਕੂਲ ਚਲਾ ਰਿਹਾ ਸੀ, ਜਿਸ ਦੇ ਵਿੱਚ ਕਰੀਬ 150 ਵਿਦਿਆਰਥੀ ਪੜ੍ਹਾਈ ਵੀ ਕਰਦੇ ਸਨ, ਕੁਝ ਦਿਨ ਪਹਿਲਾਂ ਸਕੂਲ ਦੇ ਵਿੱਚ ਚੋਰੀ ਹੋਣ ਦੇ ਬਾਅਦ ਇਹ ਅਧਿਆਪਕ ਸਕੂਲ ਦੇ ਵਿੱਚ ਹੀ ਸੌਂਦਾ ਸੀ, ਲੇਕਿਨ ਅੱਜ ਸਵੇਰੇ ਜੋ ਸਕੂਲ ਦੇ ਵਿੱਚ ਵਿਦਿਆਰਥੀ ਅਤੇ ਅਧਿਆਪਕ ਆਏ ਤਾਂ ਸਕੂਲ ਦੇ ਕਮਰੇ ਦੇ ਵਿੱਚ ਪ੍ਰਿਤਪਾਲ ਸਿੰਘ ਨਾਮ ਦਾ ਅਧਿਆਪਕ ਜਿਹੜਾ ਕਿ ਸਕੂਲ ਦਾ ਮਾਲਿਕ ਵੀ ਸੀ, ਉਹ ਪੰਖੇ ਨਾਲ ਲਟਕਿਆ ਹੋਇਆ ਸੀ।

ਇਸ ਮਗਰੋਂ ਸਾਬਕਾ ਸਰਪੰਚ ਲਖਬੀਰ ਸਿੰਘ ਨੂੰ ਸੂਚਨਾ ਦਿੱਤੀ ਗਈ ਅਤੇ ਪਰਿਵਾਰਕ ਮੈਂਬਰ ਸਕੂਲ ਵਿੱਚ ਪਹੁੰਚੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਲੇਕਿਨ ਇਕ ਦਿਵਿਆਂਗ ਵਿਅਕਤੀ ਜੋ ਲੱਤਾਂ ਤੋਂ ਚੱਲ ਨਹੀਂ ਸਕਦਾ ਸੀ, ਉਹ ਖੁਦ ਪੱਖੇ ਨਾਲ ਫਾਹਾ ਕਿਵੇਂ ਲੈ ਸਕਦਾ ਹੈ? ਇਹ ਜਾਂਚ ਦਾ ਵਿਸ਼ਾ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਲਖਬੀਰ ਸਿੰਘ ਦੇ ਬਿਆਨ ਦਰਜ ਕਰਨ ਦੇ ਬਾਅਦ ਮ੍ਰਿਤਕ ਦੀ ਡੈੱਡ ਬਾਡੀ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *