ਦਿਵਿਆ ਪਾਹੂਜਾ ਕ.ਤ/ਲ ਮਾਮਲੇ ‘ਚ ਵੱਡਾ ਅਪਡੇਟ, ਦੇਖੋ ਕਿੱਥੋਂ ਤੇ ਕਿਹੜੇ ਹਲਾਤਾਂ ‘ਚ ਬਰਾਮਦ

By Bneews Jan 14, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿਵਿਆ ਪਾਹੂਜਾ ਕਤਲਕਾਂਡ ‘ਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਰੋਪੀ ਬਲਰਾਜ ਗਿੱਲ ਨੇ ਵੱਡਾ ਕਬੂਲਨਾਮਾ ਕੀਤਾ ਹੈ ਕਿ ਉਸ ਨੇ ਤੇ ਰਵੀ ਬੰਗਾ ਨੇ ਦਿਵਿਆ ਦੀ ਲਾਸ਼ (divya-pahuja-body) ਨੂੰ ਪਟਿਆਲਾ ਨਹਿਰ ਵਿੱਚ ਸੁੱਟਿਆ ਸੀ। ਆਰੋਪੀ ਬਲਰਾਜ ਗਿੱਲ ਨੂੰ ਬੀਤੇ ਦਿਨ ਕ੍ਰਾਈਮ ਬਰਾਂਚ ਨੇ ਪੱਛਮੀ ਬੰਗਾਲ ਤੋਂ ਗ੍ਰਿਫਤਾਰ ਕੀਤਾ ਸੀ।ਦਿਵਿਆ ਪਾਹੂਜਾ ਕਤਲ ਮਾਮਲੇ ਵਿੱਚ ਆਰੋਪੀ ਬਲਰਾਜ ਗਿੱਲ ਨੇ ਵੱਡਾ ਕਬੂਲਨਾਮਾ ਕਰਦੇ ਹੋਏ ਕਿਹਾ ਹੈ ਕਿ ਲਾਸ਼ (Divya Pahuja body) ਨੂੰ ਪਟਿਆਲਾ ਨਹਿਰ ਵਿੱਚ ਸੁੱਟਿਆ ਗਿਆ ਸੀ। ਉਸ ਨੇ ਦੱਸਿਆ ਕਿ

ਲਾਸ਼ ਨੂੰ ਕਤਲ ਵਾਲੇ ਦਿਨ 3 ਜਨਵਰੀ ਨੂੰ ਹੀ ਨਹਿਰ ‘ਚ ਸੁੱਟ ਦਿੱਤਾ ਗਿਆ ਸੀ। ਦੱਸ ਦੇਈਏ ਕਿ ਬਲਰਾਜ ਗਿੱਲ, ਦਿਵਿਆ ਦੀ ਲਾਸ਼ ਨੂੰ ਟਿਕਾਣੇ ਲਾਉਣ ਵਾਲੇ ਮੁਲਜ਼ਮਾਂ ਵਿਚੋਂ ਇੱਕ ਹੈ, ਜਿਸ ਨੂੰ ਗੁਰੂਗ੍ਰਾਮ ਕ੍ਰਾਈਮ ਬਰਾਂਚ ਨੇ ਬੀਤੇ ਦਿਨ ਪੱਛਮੀ ਬੰਗਾਲ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਸੀ। ਆਰੋਪੀ ਦੇ ਕਬੂਲਨਾਮੇ ਤੋਂ ਬਾਅਦ ਪੁਲਿਸ ਨੇ ਪਟਿਆਲਾ ਨਹਿਰ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਹੁਣ ਪੁਲਿਸ ਨੂੰ ਛੇਤੀ ਹੀ ਦਿਵਿਆ ਦੀ ਲਾਸ਼ ਮਿਲਣ ਦੀ ਉਮੀਦ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *