ਦੀਵਾਲੀ ਦੀ ਰਾਤ ਇਸ ਪਰਿਵਾਰ ਤੇ ਭਾਰੀ ਹਰ ਚੀਜ ਅੱਗ ਦੀ ਭੇਂਟ ਚੜ੍ਹ ਗਈ ਕਾਰ, ਫ਼ਰਿੱਜ TV ਸਭ ਸੜ੍ਹ ਗਿਆ

By Bneews Nov 14, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੀਵਾਲੀ ਦੀ ਰਾਤ ਜਦੋਂ ਦੁਨੀਆ ਜਸ਼ਨਾਂ ‘ਚ ਰੁੱਝੀ ਹੋਈ ਸੀ ਅਤੇ ਤੇ ਖੁਸ਼ੀਆਂ ਮਨਾ ਰਹੀ ਸੀ, ਉਸ ਮੌਕੇ ਇੱਥੇ ਇੱਕ ਗਰੀਬ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ,ਕਿਉਂਕਿ ਉਸ ਦੇ ਰੈਣ ਬਸੇਰੇ ਵਿਚਲਾ ਖੂਨ ਪਸੀਨੇ ਨਾਲ ਬਣਾਇਆ ਘਰ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਦੀਵਾਲੀ ਦੀ ਰਾਤ ਨੂੰ ਇੱਕ ਘਰ ਨੂੰ ਅੱਗ ਲੱਗਣ ਨਾਲ ਘਰ ‘ਚੋ ਪਿਆ ਘਰੇਲੂ ਸਮਾਨ ਸੜ ਕੇ ਸਵਾਹ ਹੋ ਗਿਆ । ਇਸ ਅੱਗ ਲੱਗਣ ਬਾਰੇ ਘਰ ਦੇ ਮਾਲਕ ਨੇ ਰੋਂਦਿਆਂ ਦੱਸਿਆ ਕਿ ਇੰਨਵਰਟਰ ਦੇ ਸ਼ਾਰਟ ਸਰਕਟ ਨਾਲ ਇਹ ਹਾਦਸਾ ਵਾਪਰਿਆ। ਉਨ੍ਹਾਂ ਨੇ ਦੱਸਿਆ ਕਿ ਉਹ ਕੁਝ ਕਿ ਸਮੇਂ ਲਈ

ਘਰ ਤੋਂ ਬਾਹਰ ਆਪਣੀ ਭੂਆ ਦੇ ਘਰ ਗਏ ਸੀ ।ਪਰ ਜਦੋਂ ਆ ਕੇ ਦੇਖਿਆ ਤਾਂ ਅੱਗ ਨਾਲ ਐਲ.ਡੀ,ਅਲਮਾਰੀ ,ਬੱਚਿਆਂ ਦੇ ਕੱਪੜੇ ,ਗਹਿਣੇ ਆਦਿ ਸੜ ਕੇ ਸੁਆਹ ਹੋ ਗਏ, ਜਿਹੜੇ ਅਸੀਂ ਦਿਨ ਰਾਤ ਮਿਹਨਤ ਕਰਕੇ ਬਣਾਏ ਸਨ । ਇਸ ਘਟਨਾ ਦਾ ਪਤਾ ਲੱਗਦੇ ਹੀ ਸਿਟੀ ਇੰਚਾਰਜ ਵੀ ਮੌਕੇ ਤੇ ਪਹੁੰਚੇ। ਜਿਨਾਂ ਨੇ ਸਾਰੀ ਜਾਣਕਾਰੀ ਪਰਿਵਾਰ ਤੋਂ ਹਾਸਲ ਕਰਨ ਉਪਰੰਤ ਦੱਸਿਆ ਕਿ ਅੱਗ ਲੱਗਣ ਦਾ ਕਾਰਣ ਬਿਜਲੀ ਸ਼ਾਟ ਸਾਰਕਟ ਹੀ ਹੈ । ਸਰਕਾਰ ਤੋਂ ਮੰਗ ਕੀਤੀ ਕਿ ਇਸ ਗਰੀਬ ਪਰਿਵਾਰ ਦੀ ਵੱਧ ਤੋ ਵੱਧ ਮੱਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *