ਦੁਕਾਨਦਾਰ ਰਹਿਣ ਸਾਵਧਾਨ ਦੇਖਣ ਇਹ ਵੀਡਿਓ

By Bneews Mar 26, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲੁੱਟ ਖੋਹ ਅਤੇ ਗੋ ਲੀਆਂ ਚਲਾਉਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਜਿਸ ਤਰ੍ਹਾਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਧ ਰਹੀਆਂ ਹਨ ਉਸ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਲੁਟੇਰਿਆਂ ਦੇ ਮਨਾਂ ਵਿਚ ਪੁਲਸ ਦਾ ਕੋਈ ਡਰ ਨਹੀਂ ਹੈ ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਕਸਬਾ ਮੁਕੇਰੀਆਂ ਦਾ ਸਾਹਮਣੇ ਆਇਆ ਹੈ ਜਿੱਥੇ ਬੀਤੀ ਸ਼ਾਮ ਕਰੀਬ ਸਾਢੇ 7 ਵਜੇ 2 ਨਕਾਬਪੋਸ਼ ਲੁਟੇਰੇ ਗੰਨ ਪੁਆਇੰਟ ਤੇ ਬੱਸ ਸਟੈਂਡ ਨੇੜੇ ਸਥਿਤ ਆਕਸੈਕਸ ਬੇਕਰੀ ਦੇ ਮਾਲਕ ਨੂੰ ਲੁੱਟ ਕੇ ਫਰਾਰ ਹੋ ਗਏ

ਇਹ ਸਾਰੀ ਘਟਨਾ ਬੇਕਰੀ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਜਿਸ ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਬੇਖੌਫ ਲੁਟੇਰਿਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਇੰਨਾ ਹੀ ਨਹੀਂ ਜਦੋਂ ਦੁਕਾਨ ਮਾਲਕ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਉਸ ਨੇ 2 ਗੋਲੀਆਂ ਵੀ ਚਲਾਈਆਂਸੂਚਨਾ ਮਿਲਦੇ ਹੀ ਮੁਕੇਰੀਆਂ ਥਾਣੇ ਦੇ ਪੁਲਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਫਿਲਹਾਲ ਪੁਲਿਸ ਨੇ ਮੀਡੀਆ ਨੂੰ ਕੋਈ ਬਿਆਨ ਨਹੀਂ ਦਿੱਤਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *