ਦੁਕਾਨ ਦੀ ਛੱਤ ’ਚ ਚੋਰ ਨੇ ਪਾਇਆ ਪਾੜ, ਉਸ ’ਚ ਹੀ 2 ਘੰਟੇ ਲਟਕਦਾ ਰਿਹਾ… ਵੇਖੋ, ਵੀਡੀਓ

By Bneews Dec 27, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ ਦੇ ਮੈਜੇਸਟਿਕ ਰੋਡ ‘ਤੇ ਸਥਿਤ ਰਾਜਾ ਸਪੇਅਰ ਪਾਰਟਸ ਦੀ ਦੁਕਾਨ ’ਚ ਚੋਰਾਂ ਨੇ 3 ਤੋਂ 4 ਘੰਟੇ ਦੀ ਮਿਹਨਤ ਤੋਂ ਬਾਅਦ ਦੇਰ ਰਾਤ ਛੱਤ ’ਚ ਪਾੜ ਪਾਇਆ। ਪਰ ਸਵੇਰੇ 5 ਵਜੇ ਤੱਕ ਹੁਣ ਦੁਕਾਨ ਦੇ ਅੰਦਰ ਉਤਰਣ ’ਚ ਕਾਮਯਾਬ ਨਹੀਂ ਹੋ ਸਕੇ। ਸੀਸੀਟੀਵੀ ਫੁਟੇਜ ਵਿੱਚ ਇੱਕ ਲੱਤ ਛੱਤ ਤੋਂ ਹੇਠਾਂ ਆਉਂਦੀ ਦਿਖਾਈ ਦਿੱਤੀ ਪਰ ਚੋਰ ਹੇਠਾਂ ਨਹੀਂ ਆ ਸਕਿਆ, ਜਦੋਂ ਕਿ ਚੋਰ ਛੱਤ ਵਿੱਚ ਪਏ ਟੋਏ ਵਿੱਚੋਂ ਹੀ ਕੁਛ ਸਮਾਨ ਚੋਰੀ ਕਰ ਸਕੇ।

ਜਦੋਂ ਸਵੇਰੇ ਦੁਕਾਨਦਾਰ ਨੇ ਆਪਣੀ ਦੁਕਾਨ ਖੋਲ੍ਹੀ ਤਾਂ ਦੁਕਾਨ ਦੀ ਛੱਤ ’ਚ ਪਾੜ ਪਾਇਆ ਹੋਇਆ ਸੀ, ਦੁਕਾਨਦਾਰ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ। ਇਸ ਮਾਮਲੇ ਵਿਚ ਦੁਕਾਨਦਾਰ ਦਾ ਕਹਿਣਾ ਹੈ ਕਿ ਰਾਤ ਕਰੀਬ 2 ਵਜੇ ਚੋਰਾਂ ਨੇ ਉਸ ਦੀ ਦੁਕਾਨ ਦੀ ਛੱਤ ਤੋੜ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਦੁਕਾਨ ਅੰਦਰ ਦਾਖਲ ਨਹੀਂ ਹੋ ਸਕੇ ਪਰ ਜਿਥੋਂ ਤੱਕ ਹੋ ਸਕੇ ਲੋਹੇ ਦਾ ਸਾਮਾਨ ਚੋਰੀ ਕਰਕੇ ਲੈ ਗਏ |

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *