ਦੁਕਾਨ ਦੇ ਵਿਚ ਬੈਠੇ ਵਿਅਕਤੀਆਂ ਦੇ ਨਾਲ ਹੋਇਆ ਇਹ ਵੱਡਾ ਹਾਦਸਾ

By news pb Dec 22, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਸੜਕ ਦੁਰਘਟਨਾਵਾਂ ਬਹੁਤ ਹੀ ਜਿਆਦਾ ਹੋ ਰਹੀਆਂ ਹਨ ਜਿੱਥੇ ਕੇ ਲੋਕ ਕਾਫੀ ਜ਼ਿਆਦਾ ਲਾਪਰਵਾਹੀ ਵਰਤਦੇ ਹਨ ਉਥੇ ਹੀ ਆਏ ਦਿਨ ਕੋਈ ਨਾ ਕੋਈ ਘਟਨਾ ਸਾਡੇ ਸਾਹਮਣੇ ਆ ਜਾਂਦੀ ਹੈ ਜਿੱਥੇ ਕਿ ਲੋਕਾਂ ਦੁਆਰਾ ਕਾਫੀ ਜ਼ਿਆਦਾ ਅਣਗਹਿਲੀ ਦੇ ਨਾਲ ਗੱਡੀ ਚਲਾਈ ਜਾਂਦੀ ਹੈ ਇਸੇ ਤਰਾਂ ਹੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਦੁਕਾਨ ਦੇ ਵਿਚ ਜਦੋਂ ਕੁਝ ਵਿਅਕਤੀ ਬੈਠੇ ਸਨ

ਤਾਂ ਉਥੇ ਹੀ ਇਕ ਦੁਕਾਨ ਦੇ ਵਿਚ ਇਕ ਪਿਕਅਪ ਗੱਡੀ ਦੀ ਤੇਜ਼ ਸਪੀਡ ਦੇ ਨਾਲ ਦੁਕਾਨ ਵਿੱਚ ਵੜ ਜਾਂਦੀ ਹੈ ਜਿੱਥੇ ਕਿ ਉਸ ਨਾਲ ਚਾਰ ਵਿਅਕਤੀ ਜ਼ਖਮੀ ਹੋ ਗਏ ਇਸ ਤਰ੍ਹਾਂ ਹੀ ਦੁਕਾਨ ਦੇ ਵਿਚ ਬੈਠੇ ਵਿਅਕਤੀਆਂ ਨੇ ਕਦੇ ਵੀ ਸੋਚਿਆ ਨਹੀਂ ਹੋਵੇਗਾ ਕਿ ਉਨ੍ਹਾਂ ਦੇ ਨਾਲ ਇਹ ਵੱਡਾ ਹਾਦਸਾ ਹੋਵੇਗਾ ਇਸੇ ਤਰ੍ਹਾਂ ਹੀਂ ਉਹ ਬੇਕਾਬੂ ਗੱਡੀ ਬੜੀ ਹੀ ਤੇਜ਼ੀ ਦੇ ਨਾਲ ਦੁਕਾਨ ਦੇ ਵਿੱਚ ਅੰਦਰ ਵੜ ਕੇ ਉਨ੍ਹਾਂ ਵਿਅਕਤੀਆਂ ਨੂੰ ਜਖਮੀ ਕਰ ਦਿੰਦੀ ਹੈ ਜਿੱਥੇ ਕਿ ਇਹ ਸਾਰੀ ਗਲਤੀ ਗੱਡੀ ਦੇ ਡਰਾਈਵਰ ਦੀ ਹੈ ਜਿਸ ਦੇ ਦੌਰਾਨ ਹੀ ਇਹ ਸਾਰੀ ਵੀਡੀਓ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੁੰਦੀ ਹੈ ਜਿੱਥੇ ਕਿ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਉਥੇ ਹੀ ਲੋਕਾਂ ਦੁਆਰਾ ਵੱਖ ਵੱਖ

ਵਿਚਾਰ ਦਿਤੇ ਜਾ ਰਹੇ ਹਨ ਇਸ ਤਰਾਂ ਹੀ ਅਜਿਹੇ ਹਾਦਸੇ ਸਾਨੂੰ ਬਹੁਤ ਹੀ ਜ਼ਿਆਦਾ ਦੇਖਣ ਨੂੰ ਮਿਲ ਰਹੇ ਹਨ ਜਿਥੇ ਕਿ ਲੋਕ ਸ਼ਰੇਆਮ ਗੱਡੀਆਂ ਚਲਾਉਂਦੇ ਸਮੇਂ ਲਾਪਰਵਾਹੀ ਵਰਤਦੇ ਹਨ ਇਹ ਸਦਾ ਹੀ ਇਹ ਵੱਡਾ ਹਾਦਸਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਉਨ੍ਹਾਂ ਜ਼ਖਮੀ ਬੰਦਿਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਂਦਾ ਹੈ ਜਿੱਥੇ ਕੇ ਉਨ੍ਹਾਂ ਦੇ ਗੰਭੀਰ ਰੂਪ ਵਿੱਚ ਸੱਟਾ ਲੱਗੀਆਂ ਹਨ ਇਸ ਤਰ੍ਹਾਂ ਹੀ ਇਹ ਖ਼ਬਰ ਸਾਡੇ ਸਾਹਮਣੇ ਆਈ ਹੈ ਓਥੇ ਹੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿਥੇ ਕੇ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਹਾਂ ਜੀ ਦੋਸਤੋ ਤੁਹਾਡੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

By news pb

Related Post

Leave a Reply

Your email address will not be published. Required fields are marked *