ਦੁਬਈ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ ਤ, ਪਿਓ ਨੂੰ ਉਡੀਕਦਾ ਰਹਿ ਗਿਆ ਛੋਟਾ ਜਿਹਾ ਬੱਚਾ

By Bneews Aug 12, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ  ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਪੰਜਾਬ  ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌ ਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਦੁਬਈ ਤੋਂ ਸਾਹਮਣੇ ਆਇਆ,

ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਨਾਲ ਮੌ ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵੀਰ ਸਿੰਘ ਵਾਸੀ ਵੜਿੰਗ ਸੂਬਾ ਸਿੰਘ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਰੋਜ਼ੀ ਰੋਟੀ ਲਈ 15 ਸਾਲ ਪਹਿਲਾਂ ਹੀ ਦੁਬਈ ਗਿਆ ਸੀ।  ਮ੍ਰਿਤਕ ਨੌਜਵਾਨ ਅਪਣੇ ਪਿੱਛੇ ਛੋਟਾ ਬੱਚਾ ਅਤੇ ਬੇਸਹਾਰਾ ਪਤਨੀ ਨੂੰ ਛੱਡ ਗਿਆ ਹੈ। ਪੀੜਤ ਪਰਿਵਾਰ ਨੇ ਭਾਰਤ ਅਤੇ ਪੰਜਾਬ ਸਰਕਾਰ ਪਾਸੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਹਿਯੋਗ ਦੀ ਕੀਤੀ ਮੰਗ ਕੀਤੀ ਹੈ, ਤਾਂ ਜੋ ਉਹ ਅੰਤਿਮ ਰਸਮਾਂ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *