ਦੁਬਈ ਜਾ ਕੇ ਕਮਾਈਆਂ ਕਰਦੇ ਪੁੱਤ ਨੂੰ ਹੋ ਗਿਆ ਗੋ.ਲੀ ਦਾ ਆਰਡਰ ਮਾਪਿਆਂ ਦੇ ਹੰਝੂ

By Bneews Jan 21, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਅਧੀਨ ਆਉਂਦੇ ਪਿੰਡ ਸਰਹਾਲਾ ਕਲਾਂ ਤੋਂ ਹੈ, ਜਿੱਥੋਂ ਦਾ ਇਕ 24 ਸਾਲਾ ਨੌਜਵਾਨ ਅੱਜ ਤੋਂ 4 ਸਾਲ ਪਹਿਲਾਂ ਘਰ ਦੀ ਗਰੀਬੀ ਦੂਰ ਕਰਨ ਲਈ ਤੇ ਵਧੀਆ ਰੋਜ਼ੀ ਰੋਟੀ ਕਮਾਉਣ ਖਾਤਰ ਵਿਦੇਸ਼ ਦੀ ਧਰਤੀ ਦੁਬਈ ਵਿਚ ਗਿਆ ਸੀ ਪਰੰਤੂ ਵਿਦੇਸ਼ ਜਾਣ ਤੋਂ ਮਹਿਜ਼ 3 ਮਹੀਨਿਆਂ ਬਾਅਦ ਦੇ ਸਮੇਂ ਦੌਰਾਨ ਹੀ ਆਬੂਧਾਬੀ ਦੀ ਪੁਲਿਸ ਵੱਲੋਂ ਉਸ ਨੂੰ ਪਾਕਿਸਤਾਨੀ ਵਿਅਕਤੀ ਦੇ ਕਤਲ ਮਾਮਲੇ ਵਿਚ ਕਾਬੂ ਕਰ ਲਿਆ ਗਿਆ ਸੀ ਤੇ ਅੱਜ ਵਿਦੇਸ਼ ਤੋਂ ਆਈ ਪੁੱਤਰ ਦੀ ਇਕ ਫੋਨ ਕਾਲ ਨੇ ਮਾਪਿਆਂ ਨੂੰ ਕੰਬਣੀ ਛੇੜ ਦਿੱਤੀ।

ਜੇਲ੍ਹ ਵਿਚ ਬੰਦ ਨੌਜਵਾਨ ਚਰਨਜੀਤ ਸਿੰਘ ਪੁੱਤਰ ਤਿਲਕ ਰਾਜ ਨੇ ਪਰਿਵਾਰ ਨੂੰ ਦੱਸਿਆ ਕਿ ਉਸ ਨੂੰ ਦੁਬਈ ਵਿਚ ਗੋਲੀ ਮਾਰਨ ਦੇ ਹੁਕਮ ਸੁਣਾ ਦਿੱਤੇ ਗਏ ਹਨ, ਜਿਸ ਤੋਂ ਬਾਅਦ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਆਣ ਡਿੱਗਿਆ ਤੇ ਪਰਿਵਾਰ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਇਲਾਵਾ ਸਮਾਜ ਸੇਵੀਆਂ ਤੋਂ ਵੀ ਉਨ੍ਹਾਂ ਦੇ ਪੁੱਤ ਨੂੰ ਬਚਾਉਣ ਲਈ ਮਦਦ ਦੀ ਗੁਹਾਰ ਲਗਾਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *