ਦੇਖੋ ਇਸ ਸ਼ਹਿਰ ਚ ਕਿਵੇਂ ਮੁੰਡੇ ਚਾੜ੍ਹਦੇ ਨੇ ਚੰਨ ਸਵੇਰ ਚੜ੍ਹਨ ਸਾਰ

By Bneews Feb 21, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਦੇ ਅਜੀਤ ਰੋਡ ਗਲੀ ਨੰਬਰ 14 ਚ ਦਿਨ ਦਿਹਾੜੇ ਸੈਰ ਕਰ ਰਹੀ ਇਕ ਔਰਤ ਦੀਆਂ ਦੋ ਮੋਟਰਸਾਈਕਲ ਸਵਾਰ ਝਪਟਮਾਰਾਂ ਨੇ ਸੋਨੇ ਦੀਆਂ ਵਾਲੀਆਂ ਚੋਰੀ ਕਰ ਲਈਆਂ ਇਹ ਸਾਰੀ ਘਟਨਾ ਸੜਕ ਤੇ ਲੱਗੇ ਥਰਡ ਆਈ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਸੀਸੀਟੀਵੀ ਫੁਟੇਜ ਚ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਬਦਮਾਸ਼ ਵਾਰਦਾਤ ਨੂੰ ਅੰਜਾਮ ਦੇ ਕੇ ਮੋਟਰਸਾਈਕਲ ਤੇ ਫਰਾਰ ਹੋ ਗਏ ਜਦਕਿ ਬਜ਼ੁਰਗ ਔਰਤ ਰੌਲਾ ਪਾਉਂਦੀ ਰਹੀ ਚੋਰਾਂ ਨੂੰ ਫੜ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ nਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *