ਦੇਖੋ ਕਿਵੇਂ ਤੁਹਾਨੂੰ ਤੇ ਤੁਹਾਡੇ ਬੱਚਿਆਂ ਨੂੰ ਖੁਆਇਆ ਜਾ ਰਿਹਾ ਨਿਰਾ ਜ਼ਹਿਰ

By Bneews Jan 13, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗਚਕ ਖਾਣ ਦੇ ਸ਼ੌਕੀਨਾਂ ਲਈ ਆ ਗਈ ਅਜਿਹੀ ਵੀਡੀਓ ਕਿ ਜੇਕਰ ਤੁਸੀਂ ਗਚਕ ਨੂੰ ਇਸ ਤਰੀਕੇ ਦੇ ਨਾਲ ਬਣਦਾ ਦੇਖ ਲਵੋਗੇ ਤਾਂ ਤੁਹਾਡੇ ਸਿਰ ਚਕਰਾ ਜਾਣਗੇ,, ਕਿਉਂਕਿ ਜਿੰਨੇ ਸ਼ੌਂਕ ਤੇ ਮਜ਼ੇ ਨਾਲ ਤੁਸੀਂ ਗਚਕ ਖਾਂਦੇ ਹੋ ਪਰ ਬਣਦੀ ਕਿੰਨੇ ਘਟੀਆ ਤਰੀਕੇ ਨਾਲ ਆ ਤਸਵੀਰਾਂ ਸਕਰੀਨ ਤੇ ਨੇ,, ਆਓ ਨਜ਼ਰ ਮਾਰਦੇ ਮਾਰਦੇ ਹਾਂ ਤਸਵੀਰਾਂ ਤੇਅੰਮ੍ਰਿਤਸਰ ਸਿਹਤ ਵਿਭਾਗ ਨੇ ਕੋਟ ਖਾਲਸਿਆਂ ਦੇ ਵਿੱਚ ਗਚਕ ਬਣਾਉਣ ਵਾਲੀ ਫੈਕਟਰੀ ਦੇ ਵਿੱਚ ਛਾਪਾ ਮਾਰਿਆ। ਲੋੜੀ ਦੇ ਤਿਉਹਾਰ ਨੂੰ ਦੇਖਦੇ ਹੋਏ ਇਹ ਰੇਡ ਕੀਤੀ ਗਈ ਹੈ। ਇਸ ਮੌਕੇ ਫੈਕਟਰੀ ਦੇ ਮਾਲਕ ਦਾ ਕਹਿਣਾ ਕਿ

ਅੱਜ ਰੇਡ ਕੀਤੀ ਗਈ ਹ ਤੇ ਕਾਫੀ ਖਾਮੀਆਂ ਪਾਈਆਂ ਗਈਆਂ ਨੇ। ਅਤੇ ਉਹ ਇਸ ਖਾਮੀਆਂ ਨੂੰ ਸੁਧਾਰ ਕਰੇਗਾ ਪਰ ਉਸਨੂੰ ਮਾਫ ਕੀਤਾ ਜਾਵੇ।ਉੱਥੇ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਕਿ ਫੈਕਟਰੀ ਦੇ ਮਾਲਕ ਨੂੰ ਨੋਟਿਸ ਦਿੱਤਾ ਗਿਆ। ਤੇ ਜੇਕਰ ਸੁਧਾਰ ਨਾ ਕੀਤਾ ਗਿਆ ਤਾਂ ਫੈਕਟਰੀ ਨੂੰ ਸੀਲ ਵੀ ਕੀਤਾ ਜਾ ਸਕਦਾ ਉਹਨਾਂ ਕਿਹਾ ਕਿ ਬਹੁਤ ਹੀ ਘਟੀਆ ਤਰੀਕੇ ਦੇ ਨਾਲ ਇੱਥੇ ਸਮਾਨ ਤਿਆਰ ਕੀਤਾ ਜਾ ਰਿਹਾ ਸੀ। ਤੇ ਨਾ ਹੀ ਕੋਈ ਸਫਾਈ ਸੀ।ਸੋ ਦੱਸ ਦਈਏ ਕਿ ਲੋਹੜੀ ਦੇ ਤਿਉਹਾਰ ਦੇ ਮੱਦੇ ਨਜ਼ਰ ਫੈਕਟਰੀਆਂ ਦੇ ਵਿੱਚ ਰਿਓੜੀਆਂ ਗਚਕ ਅਤੇ ਹੋਰ ਖਾਣ ਪੀਣ ਦਾ ਸਮਾਨ ਤਿਆਰ ਹੋ ਰਿਹਾ ਜਿਸ ਦੇ ਲੈ ਕੇ ਸਿਹਤ ਵਿਭਾਗ ਦੀ ਟੀਮ ਵੀ ਸਰਗਰਮ ਹੋ ਗਈ ਹੈਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *