ਦੇਖੋ ਕਿਵੇਂ ਮੰਦਿਰ ‘ਚੋਂ ਹਨੂੰਮਾਨ ਜੀ ਦੀ ਮੂਰਤ ਦੇ ਗਹਿਣੇ ਉਤਾਰ ਕੇ ਲੈ ਗਏ ਚੋਰ

By Bneews Jan 17, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ=ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਰਨਾਲਾ ਦੇ ਕਸਬਾ ਧਨੌਲਾ ਦੇ ਕਰੀਬ 350 ਸਾਲ ਪੁਰਾਣੇ ਪ੍ਰਸਿੱਧ ਪ੍ਰਾਚੀਨ ਪੁਰਾਤਨ ਹਨੂੰਮਾਨ ਮੰਦਰ ਵਰਨੇਵਾਲਾ ਵਿਖੇ, ਹਨੂੰਮਾਨ ਜੀ ਦੀ ਮੂਰਤੀ ‘ਤੇ ਸੁਸ਼ੋਭਿਤ ਸੋਨੇ-ਚਾਂਦੀ ਦੇ ਗਹਿਣੇ ਅਤੇ ਗੋਲਕ ‘ਚੋਂ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਭਾਵੇਂ ਕਿ ਮੰਦਿਰ ‘ਚ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਇਨ੍ਹਾਂ ਦੀ ਚੋਰੀ ਕੈਦ ਹੋ ਗਈ ਹੈ, ਪਰ ਪੁਰਾਤਨ ਮੰਦਰ ਅਤੇ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵਲੋਂ ਸੀ.ਸੀ.ਟੀ.ਵੀ ਕੈਮਰੇ ਨੂੰ ਜਨਤਕ ਨਹੀਂ ਕੀਤਾ ਗਿਆ। ਮੰਦਿਰ ਦੇ ਪੁਜਾਰੀ ਨੇ ਦੱਸਿਆ ਕਿ ਮੰਦਿਰ ਵਿੱਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ ਅਤੇ

ਉਹ ਪਿਛਲੀ ਕੰਧ ਟੱਪ ਕੇ ਅੰਦਰ ਆਏ ਅਤੇ ਮੰਦਰ ਦਾ ਦਰਵਾਜ਼ਾ ਤੋੜ ਕੇ ਮੂਰਤੀ ਦੇ ਗਹਿਣੇ, ਛੱਤਰੀ ਅਤੇ ਸੋਨੇ ਦੀਆਂ ਅੱਖਾਂ ਚੋਰੀ ਕਰਕੇ ਲੈ ਗਏ।ਦੱਸਿਆ ਜਾ ਰਿਹਾ ਹੈ ਕਿ ਉਕਤ ਮੰਦਰ ‘ਚ ਕਰੀਬ 12 ਤੋਂ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਭਗਤਾਂ ਨੇ ਦੱਸਿਆ ਕਿ ਇਹ 350 ਸਾਲ ਪੁਰਾਣਾ ਮੰਦਿਰ ਹੈ, ਜਿਸ ‘ਤੇ ਲੋਕਾਂ ਦੀ ਆਸਥਾ ਹੈ ਅਤੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਜਲਦੀ ਫੜੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *