ਦੇਖੋ ਕਿਵੇਂ ਲੋਕਾਂ ਨੇ ਲੁਕ ਲੁਕ ਬਣਾ ਲਈ ਵੀਡੀਓ ASI ਨੇ Sikh ਨੌਜਵਾਨ ਨੂੰ ਜੂੜੇ ਤੋਂ ਫੜਿਆ

By Bneews Mar 3, 2023

ਸੋਸ਼ਲ ਮੀਡੀਆ ਤੇ ਹਰ ਰੋਜ਼ ਅਸੀਂ ਕਈ ਅਜਿਹੀਆਂ ਖ਼ਬਰਾਂ ਦੇਖਦੇ ਹਾਂ ਜੋ ਸਾਨੂੰ ਹੈਰਾਨ ਕਰ ਦਿੰਦੀਆਂ ਹਨ ਅਤੇ ਕੁਝ ਵੀਡੀਓਜ਼ ਅਜਿਹੀਆਂ ਹਨ ਜੋ ਸਾਨੂੰ ਖੁਸ਼ ਕਰਦੀਆਂ ਹਨਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਦੇ ਵੀਡੀਓ ਚ ਇੱਕ ਵੱਡੀ ਖ਼ਬਰ ਸੁਣਨ ਨੂੰ ਮਿਲ ਰਹੀ ਹੈ ਜਿੱਥੇ ਇੱਕ ਨੌਜਵਾਨ ਨੂੰ ਪੁਲਿਸ ਮੁਲਾਜ਼ਮ ਨੇ ਫੜ ਲਿਆ ਤੇ ਉਸ ਦੀ ਪੱਗ ਵੀ ਉਤਾਰ ਦਿੱਤੀ ਗਈ ਇਹ ਸਾਰੀਆਂ ਰਿਪੋਰਟਾਂ ਗੁਰਦਾਸਪੁਰ ਤੋਂ ਸਾਹਮਣੇ ਆ ਰਹੀਆਂ ਹਨ ਪੁਲਿਸ ਦੀ ਲੜਕੇ ਨੂੰ ਰੋਕਿਆ ਗਿਆ ਤੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਦੀ ਪੂਰੀ ਵੀਡੀਓ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਪੁਲਸ ਅਧਿਕਾਰੀ ਉਸ ਨੂੰ ਬਾਹਾਂ ਚ ਲੈਣ ਦੀ ਬਜਾਏ ਗੁੱਟ ਨਾਲ ਫੜ ਕੇ ਬੈਠੇ ਹਨ ਜੋ ਕਿ ਬਹੁਤ ਗਲਤ ਹੈ ਬਾਕੀ ਦੀ ਜਾਣਕਾਰੀ ਤੁਸੀਂ ਵੀਡੀਓ ਚ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *